Barnala News: ਮੀਂਹ ਬਣਿਆ ਕਾਲ, ਬਰਨਾਲਾ ਵਿੱਚ ਘਰ ਦੀ ਛੱਤ ਡਿੱਗਣ ਵਿਅਕਤੀ ਦੀ ਮੌਤ
Published : Aug 28, 2025, 11:07 am IST
Updated : Aug 28, 2025, 11:07 am IST
SHARE ARTICLE
Man dies after roof collapses in Barnala rain News
Man dies after roof collapses in Barnala rain News

ਪ੍ਰਵਾਰ ਦੇ 4 ਮੈਂਬਰ ਹੋਏਗੰਭੀਰ ਜ਼ਖ਼ਮੀ

Man dies after roof collapses in Barnala rain News: ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਜਿੱਥੇ ਜਗ੍ਹਾ-ਜਗ੍ਹਾ ਪਾਣੀ ਇਕੱਠਾ ਹੋਣ ਕਰਕੇ ਲੋਕਾਂ ਨੂੰ ਪਰੇਸ਼ਾਨ ਹੋਣਾ ਪੈ ਰਿਹਾ ਹੈ, ਉਥੇ ਹੀ ਅੱਜ ਸਵੇਰੇ 4 ਵਜੇ ਦੇ ਕਰੀਬ ਬਰਨਾਲਾ ਦੀ ਗੁਰੂ ਨਾਨਕ ਬਸਤੀ ਵਿਖੇ ਇੱਕ ਘਰ ਦੀ ਛੱਤ ਡਿੱਗਣ ਕਰਕੇ ਇੱਕ ਵਿਅਕਤੀ ਦੀ ਮੌਤ ਅਤੇ ਬਾਕੀ ਚਾਰ ਜਣੇ ਗੰਭੀਰ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਕ 33 ਸਾਲਾ ਲਖਵਿੰਦਰ ਸਿੰਘ ਆਪਣੇ ਪਰਿਵਾਰ ਨਾਲ ਸੁੱਤਾ ਪਿਆ ਸੀ ਤਾਂ ਅਚਾਨਕ 4 ਵਜੇ ਦੇ ਕਰੀਬ ਘਰ ਦੀ ਛੱਤ ਡਿੱਗ ਗਈ। ਛੱਤ ਡਿੱਗਣ ਕਾਰਨ ਲਖਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਉਸ ਦੀ ਪਤਨੀ, ਉਸ ਦਾ ਬੇਟਾ, ਦੋ ਬੇਟੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਪਰਿਵਾਰਕ ਮੈਂਬਰਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ। 

(For more news apart from “Hisar professor hoists tricolor on Europe's highest peak, ” stay tuned to Rozana Spokesman.)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement