ਪੰਜਾਬ 'ਚ 1 ਅਕਤੂਬਰ ਤੋਂ ਸਕੂਲਾਂ ਦਾ ਸਮਾਂ ਬਦਲੇਗਾ
Published : Sep 28, 2018, 4:13 pm IST
Updated : Sep 28, 2018, 4:13 pm IST
SHARE ARTICLE
Punjab School
Punjab School

ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ...

ਚੰਡੀਗੜ੍ਹ, 28 ਸਤੰਬਰ : ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਨਵੇਂ ਸਮੇਂ ਅਨੁਸਾਰ ਹੁਣ ਪ੍ਰਾਇਮਰੀ ਸਕੂਲ ਸਵੇਰ 9:00 ਤੋਂ ਸ਼ਾਮ 3:00 ਵਜੇ ਤੱਕ ਲੱਗਣਗੇ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਇਹ ਸਮਾਂ ਸਵੇਰੇ 9:00 ਤੋਂ ਸ਼ਾਮ 3:20 ਤੱਕ ਦਾ ਹੋਵੇਗਾ। ਸਕੂਲਾਂ ਦੀ ਸਮਾਂ ਬਦਲੀ ਦੇ ਇਹ ਹੁਕਮ 1 ਅਕਤੂਬਰ, 2018 ਤੋਂ ਅਗਲੇ ਹੁਕਮਾਂ ਤੱਕ ਪ੍ਰਭਾਵੀ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement