ਦਿੱਲੀ ਰਵਾਨਾ ਹੋਏ ਕੈਪਟਨ ਅਮਰਿੰਦਰ ਸਿੰਘ, ਅਮਿਤ ਸ਼ਾਹ ਤੇ ਜੇਪੀ ਨੱਡਾ ਨਾਲ ਕਰ ਸਕਦੇ ਹਨ ਮੁਲਾਕਾਤ
Published : Sep 28, 2021, 1:58 pm IST
Updated : Sep 28, 2021, 2:11 pm IST
SHARE ARTICLE
 Capt Amarinder Singh
Capt Amarinder Singh

ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਦਿੱਲੀ ਜਾ ਰਹੇ ਨੇ ਕੈਪਟਨ

 

 ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਨਵਾਂ ਭੂਚਾਲ ਆ ਸਕਦਾ ਹੈ। ਦਰਅਸਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾ ਰਹੇ ਹਨ। ਇੱਥੇ ਆ ਕੇ ਉਹ ਸ਼ਾਮ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲ ਸਕਦੇ ਹਨ। ਅਜਿਹੀਆਂ ਅਟਕਲਾਂ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। 
 

Amarinder SinghAmarinder Singh

 

 ਦੱਸ ਦੇਈਏ ਕਿ ਇਸੇ ਮਹੀਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਲੰਮੇ ਵਿਵਾਦ ਤੋਂ ਬਾਅਦ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਬਾਅਦ ਸੰਭਵ ਹੈ ਕਿ ਅਮਰਿੰਦਰ ਸਿੰਘ ਵੀ ਕਾਂਗਰਸ ਛੱਡ ਸਕਦੇ ਹਨ।

 

 

Captain Amarinder SinghCaptain Amarinder Singh

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement