ਹਿਮਾਚਲ ਪ੍ਰਦੇਸ਼ 'ਚ ਬੰਦ ਦਾ ਰਲਵਾਂ-ਮਿਲਵਾਂ ਅਸਰ
Published : Sep 28, 2021, 7:01 am IST
Updated : Sep 28, 2021, 7:01 am IST
SHARE ARTICLE
image
image

ਹਿਮਾਚਲ ਪ੍ਰਦੇਸ਼ 'ਚ ਬੰਦ ਦਾ ਰਲਵਾਂ-ਮਿਲਵਾਂ ਅਸਰ

ਘਨੌਲੀ, 27 ਸਤੰਬਰ (ਗੁਰਵਿੰਦਰ ਸਿੰਘ) : ਪੰਜਾਬ ਦੇ ਨਾਲ ਨਾਲ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿਚ ਵੀ ਭਾਰਤ ਬੰਦ ਦਾ ਰਲਵਾਂ ਮਿਲਵਾਂ ਹੁੰਗਾਰਾ ਵੇਖਣ ਨੂੰ  ਮਿਲਿਆ | ਹਿਮਾਚਲ ਪ੍ਰਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੋਣ ਕਰ ਕੇ ਇਥੇ ਬਹੁਤ ਜ਼ਿਆਦਾ ਪ੍ਰਭਾਵ ਨਹੀ ਹੈ ਪ੍ਰੰਤੂ  ਪੰਜਾਬ ਨਾਲ ਲਗਦੇ ਹਿਮਾਚਲ ਪ੍ਰਦੇਸ਼ ਦੇ ਹਿੱਸੇ ਵਿਚ ਇਸ ਦਾ ਪ੍ਰਭਾਵ ਵੇਖਣ ਨੂੰ  ਮਿਲਿਆ ਜਿਸ ਦੇ ਤਹਿਤ ਨਾਲਾਗੜ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਟਿਕੈਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਅਤੇ ਹੋਰ ਸੈਂਕੜੇ ਕਿਸਾਨਾਂ ਵਲੋਂ ਨਾਲਾਗੜ੍ਹ ਵਿਚ ਇਕ ਰੋਸ ਪ੍ਰਦਰਸ਼ਨ ਕਰ ਸ਼ਾਂਤੀਪੂਰਵਕ ਰੋਸ ਮਾਰਚ ਨਾਲਾਗੜ੍ਹ ਦੇ ਮੇਨ ਬਾਜ਼ਾਰ ਤੋਂ ਆਰੰਭ ਕਰ ਨਾਲਾਗੜ੍ਹ ਦੇ ਮੇਨ ਚੌਕ 'ਤੇ ਆ ਕੇ ਪ੍ਰਦਰਸ਼ਨ ਕੀਤਾ | 
ਉੱਥੇ ਰੋਸ ਪ੍ਰਦਰਸ਼ਨ ਕਰ ਥੋੜ੍ਹੇ ਸਮਾੇ ਲਈ ਸੜਕ 'ਤੇ ਜਾਮ ਵੀ ਲਗਾਇਆ ਗਿਆ |
ਫੋਟੋ ਰੋਪੜ-27-16 ਤੋਂ ਪ੍ਰਾਪਤ ਕਰੋ ਜੀ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement