ਸਰਦੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਬਦਲਿਆਂ ਸਮਾਂ, ਹੁਣ ਸਵੇਰੇ 8.30 ਵਜੇ ਲੱਗਣਗੇ

By : GAGANDEEP

Published : Sep 28, 2023, 2:04 pm IST
Updated : Sep 28, 2023, 2:22 pm IST
SHARE ARTICLE
photo
photo

ਦੁਪਹਿਰ 2.30 ਵਜੇ ਹੋਵੇਗੀ ਛੁੱਟੀ

 

 ਮੁਹਾਲੀ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਣ ਜਾ ਰਿਹਾ ਹੈ। ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। 1 ਅਕਤੂਬਰ ਤੋਂ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਲੱਗਣਗੇ।

ਇਹ ਵੀ ਪੜ੍ਹੋ: ਮੁਹਾਲੀ ਕੈਮੀਕਲ ਫੈਕਟਰੀ ਅੱਗ ਮਾਮਲਾ, 3 ਔਰਤਾਂ ਅਜੇ ਵੀ ਲਾਪਤਾ, ਦੇਰ ਰਾਤ ਤੱਕ ਬਚਾਅ ਕਾਰਜ ਰਿਹਾ ਜਾਰੀ

ਇਸ ਦੇ ਨਾਲ ਹੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਦਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰ ਵਾਰ ਸਰਦੀਆਂ ਸ਼ੁਰੂ ਹੁੰਦਿਆਂ ਹੀ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਜਾਂਦਾ ਹੈ।

ਇਹ ਵੀ ਪੜ੍ਹੋ: ਲੰਧਰ 'ਚ ਮੰਡੀ ਜਾ ਰਹੇ ਫਲ ਵਿਕਰੇਤਾ ਤੋਂ ਲੁੱਟ-ਖੋਹ, ਪਤਾ ਪੁੱਛਣ ਦੇ ਬਹਾਨੇ ਲੁੱਟੀ ਨਕਦੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement