Punjab School Time Change News: ਪੰਜਾਬ ਵਿਚ 1 ਅਕਤੂਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਸਵੇਰੇ 8.30 ਵਜੇ ਤੋਂ ਖੁਲ੍ਹਣਗੇ ਸਕੂਲ
Published : Sep 28, 2025, 6:32 am IST
Updated : Sep 28, 2025, 8:31 am IST
SHARE ARTICLE
Punjab School Time Change News
Punjab School Time Change News

ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤਕ ਨਿਰਧਾਰਤ ਜਦੋਂ ਕਿ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੁਪਹਿਰ 2:50 ਵਜੇ ਬੰਦ ਹੋ ਜਾਣਗੇ

Punjab School Time Change News: ਪੰਜਾਬ ਦੇ ਸਿਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ, ਨਿਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿਤਾ ਹੈ। ਹੁਣ ਸਾਰੇ ਸਕੂਲ 1 ਅਕਤੂਬਰ, 2025 ਤੋਂ ਸਵੇਰੇ 8:30 ਵਜੇ ਖੁਲ੍ਹਣਗੇ।

ਮੌਜੂਦਾ ਸਮੇਂ ਦੌਰਾਨ ਸਵੇਰੇ 8 ਵਜੇ ਖੁਲ੍ਹਦੇ ਹਨ। ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤਕ ਨਿਰਧਾਰਤ  ਹੈ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੁਪਹਿਰ 2:50 ਵਜੇ ਬੰਦ ਹੋ ਜਾਣਗੇ। ਸਿਖਿਆ ਵਿਭਾਗ ਨੇ ਕਿਹਾ ਕਿ ਇਹ ਸਮਾਂ-ਸਾਰਣੀ ਪੂਰੇ ਰਾਜ ਵਿਚ ਲਾਗੂ ਹੋਵੇਗੀ ਅਤੇ ਸਾਰੇ ਸਕੂਲਾਂ ਨੂੰ ਇਸ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿਤੇ ਗਏ ਹਨ।

(For more news apart from “Punjab School Time Change News, ” stay tuned to Rozana Spokesman.)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement