ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸੰਭਾਲਣਗੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ
Published : Oct 28, 2018, 1:06 pm IST
Updated : Oct 28, 2018, 1:06 pm IST
SHARE ARTICLE
ਗਿਆਨੀ ਹਰਪ੍ਰੀਤ ਸਿੰਘ
ਗਿਆਨੀ ਹਰਪ੍ਰੀਤ ਸਿੰਘ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਸੰਭਾਲਣਗੇ...

ਅੰਮ੍ਰਿਤਸਰ (ਪੀਟੀਆਈ) : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਸੰਭਾਲਣਗੇ। ਇਸੇ ਅਧੀਨ 30 ਅਕਤੂਬਰ ਦਿਨ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ, ਜੋ ਕਿ ਸਵੇਰੇ 9.30 ਸ਼ੁਰੂ ਹੋਵੇਗਾ। ਜਿਸ ਵਿਚ ਸਮੂਹ ਸਿੰਘ ਸਾਹਿਬਾਨ, ਪ੍ਰਧਾਨ ਸ਼੍ਰੋਮਣੀ ਕਮੇਟੀ, ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਪਰਦਾਵਾਂ, ਸੰਤ ਮਹਾਂਪੁਰਸ਼ , ਸੇਵਾ ਸੋਸਾਇਟੀਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਿਰਕਤ ਕਰਨਗੀਆਂ।

ਗਿਆਨੀ ਹਰਪ੍ਰੀਤ ਸਿੰਘਗਿਆਨੀ ਹਰਪ੍ਰੀਤ ਸਿੰਘ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਮ ਕਮੇਟੀ ‘ਚ 22 ਅਕਤੂਬਰ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement