ਭਾਜਪਾ ਮਹਿਲਾ ਮੋਰਚਾ ਵੱਲੋਂ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ, ਪੁਲਿਸ ਨੇ ਵਰਕਰਾਂ ਨੂੰ ਹਿਰਾਸਤ 'ਚ ਲਿਆ
Published : Oct 28, 2020, 1:26 pm IST
Updated : Oct 28, 2020, 1:28 pm IST
SHARE ARTICLE
BJP Mahila Morcha protest at Chandigarh
BJP Mahila Morcha protest at Chandigarh

ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਹੋਈ ਧੱਕਾਮੁੱਕੀ 

ਚੰਡੀਗੜ੍ਹ: ਭਾਜਪਾ ਮਹਿਲਾ ਮੋਰਚਾ ਵੱਲੋਂ ਅੱਜ ਚੰਡੀਗੜ੍ਹ ਵਿਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਭਾਰੀ ਗਿਣਤੀ ਵਿਚ ਭਾਜਪਾ ਮਹਿਲਾ ਵਰਕਰਾਂ ਸ਼ਾਮਲ ਹੋਈਆਂ। ਇਸ ਦੌਰਾਨ ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਭਾਜਪਾ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ।

BJP Mahila Morcha protest at Chandigarh BJP Mahila Morcha protest at Chandigarh

ਭਾਜਪਾ ਮਹਿਲਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।  ਦੱਸ ਦਈਏ ਕਿ ਭਾਜਪਾ ਮਹਿਲਾ ਮੋਰਚਾ ਵੱਲੋਂ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਵਰਕਰਾਂ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਭਾਰੀ ਹੰਗਾਮਾ ਹੋਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement