ਪਨਬੱਸ ਦੇ ਕੱਚੇ ਮੁਲਾਜ਼ਮਾਂ ਦੇ ਮੰਗ ਪੱਤਰ 'ਤੇ ਫ਼ੈਸਲਾ ਲੈਣ ਦੀ ਹਦਾਇਤ
Published : Oct 28, 2020, 7:09 am IST
Updated : Oct 28, 2020, 7:09 am IST
SHARE ARTICLE
image
image

ਪਨਬੱਸ ਦੇ ਕੱਚੇ ਮੁਲਾਜ਼ਮਾਂ ਦੇ ਮੰਗ ਪੱਤਰ 'ਤੇ ਫ਼ੈਸਲਾ ਲੈਣ ਦੀ ਹਦਾਇਤ

ਚੰਡੀਗੜ੍ਹ, 27 ਅਕਤੂਬਰ (ਸੁਰਜੀਤ ਸਿੰਘ ਸੱਤੀ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੂੰ ਰੋਡਵੇਜ ਵਿਚ ਪੱਕਾ ਕੀਤੇ ਜਾਣ ਸਬੰਧੀ ਦਾਖ਼ਲ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਇਕ ਵਖਰੇ ਮਾਮਲੇ ਵਿਚ ਪਨਬੱਸ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕਾ ਆਧਾਰ 'ਤੇ ਐਡਜਸਟ ਕਰਨ ਸਬੰਧੀ ਦਿਤੇ ਮੰਗ ਪੱਤਰ 'ਤੇ ਫ਼ੈਸਲਾ ਲੈਣ ਦੀ ਹਦਾਇਤ ਕੀਤੀ ਹੈ। ਪਟੀਸ਼ਨਰਾਂ ਦੀ ਇਹ ਮੰਗ ਵੀ ਮੰਜੂਰ ਕੀਤੀ ਗਈ ਹੈ ਕਿ ਮੰਗ ਪੱਤਰ 'ਤੇ ਗ਼ੌਰ ਕਰਨ ਵੇਲੇ ਆਊਟਸੋਰਸ ਮੁਲਾਜ਼ਮਾਂ ਵਲੋਂ ਤਿੰਨ ਵਕੀਲ ਪੈਰਵੀ ਕਰਨ ਸਕਣਗੇ।
  ਪਨਬੱਸ ਦੇ ਸੈਂਕੜੇ ਕੱਚੇ ਮੁਲਾਜ਼ਮਾਂ ਨੇ ਪਟੀਸ਼ਨ ਵਿਚ ਕਿਹਾ ਸੀ ਕਿ ਪੰਜਾਬ ਰੋਡਵੇਜ ਅਤੇ ਪਨਬੱਸ ਦੇ ਵੱਡੇ ਅਫ਼ਸਰ ਇਕੋ ਹਨ ਤੇ ਪਨਬੱਸ ਦੀਆਂ ਜਿਨ੍ਹਾਂ ਦਾ ਲੋਨ ਉਤਰ ਜਾਂਦਾ ਹੈ, ਉਨ੍ਹਾਂ ਬਸਾਂ ਨੂੰ ਪੰਜਾਬ ਰੋਡਵੇਜ ਵਿਚ ਸ਼ਾਮਲ ਕਰ ਲਿਆ ਜਾਂਦਾ ਹੈ ਤੇ ਜਦੋਂ ਅਫ਼ਸਰ ਇਕੋ ਹਨ ਤੇ ਪਨਬੱਸ ਦੀਆਂ ਬੱਸਾਂ ਰੋਡਵੇਜ ਵਿਚ ਸ਼ਾਮਲ ਵੀ ਕਰ ਲਈਆਂ ਜਾਂਦੀਆਂ ਹਨ ਤਾਂ ਪਨਬੱਸ
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement