ਸੁਖਬੀਰ ਵਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ 'ਤੇ ਕਰਾਸ ਪਰਚੇ ਦਰਜ ਕਰਨ ਦੀ ਨਿਖੇਧੀ
Published : Oct 28, 2020, 6:29 am IST
Updated : Oct 28, 2020, 6:29 am IST
SHARE ARTICLE
image
image

ਸੁਖਬੀਰ ਵਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ 'ਤੇ ਕਰਾਸ ਪਰਚੇ ਦਰਜ ਕਰਨ ਦੀ ਨਿਖੇਧੀ

ਅੰਮ੍ਰਿਤਸਰ, 27 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ):  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ 'ਤੇ 24 ਅਕਤੂਬਰ ਨੂੰ ਹੋਏ ਹਿੰਸਕ ਹਮਲੇ ਦੇ ਸਬੰਧ ਵਿਚ ਕਰਾਸ ਕੇਸ ਦਰਜ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਨੇ ਸਾਬਤ ਕੀਤਾ ਕਿ ਮੁਲਜ਼ਮਾਂ ਨੂੰ ਕਾਂਗਰਸ ਸਰਕਾਰ ਦੀ ਪੁਸ਼ਤ ਪਨਾਹੀ ਹਾਸਲ ਹੈ। ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਸ਼ਰਾਰਤੀ ਅਨਸਰ, ਜਿਨ੍ਹਾਂ ਨੇ ਇਕ ਮਹੀਨੇ ਤੋਂ ਸ਼੍ਰੋਮਣੀ ਕਮੇਟੀ ਦਫ਼ਤਰ ਅੱਗੇ ਰੌਲਾ ਪਾਇਆ ਹੋਇਆ ਸੀ ਤੇ ਜਿਨ੍ਹਾਂ ਨੇ ਇਕ ਹਫ਼ਤਾ ਪਹਿਲਾਂ ਹਿੰਸਕ ਹਮਲਾ ਕੀਤਾ, ਨੂੰ ਕਾਂਗਰਸ ਸਰਕਾਰ ਨੇ ਸਪਾਂਸਰ ਕੀਤਾ ਸੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement