ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 
Published : Oct 28, 2021, 11:44 am IST
Updated : Oct 28, 2021, 11:44 am IST
SHARE ARTICLE
Arvind kejriwal
Arvind kejriwal

ਦੌਰੇ ਦੇ ਦੂਜੇ ਦਿਨ ਕੇਜਰੀਵਾਲ ਬਠਿੰਡਾ ਵਿਖੇ ਵਪਾਰੀਆਂ ਨਾਲ ਮਿਲਣੀ ਕਰਨਗੇ।

ਸੰਗਰੂਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨ ਦੇ ਪੰਜਾਬ ਦੌਰੇ ’ਤੇ ਹਨ। ਅਰਵਿੰਦਰ ਕੇਜਰੀਵਾਲ ਸ਼ਤਾਬਦੀ ਟਰੇਲ ਤੋਂ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿਚ ਪਹੁੰਚ ਚੁੱਕੇ ਹਨ, ਜਿਨ੍ਹਾਂ ਦਾ ਸਵਾਗਤ ਕਰਨ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਦਲ ਦੇ ਨੇਤਾ ਹਰਪਾਲ ਚੀਮਾ ਅਤੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ।

ਸੰਗਰੂਰ ’ਚ ਭਗਵੰਤ ਮਾਨ ਦੇ ਘਰ ’ਚ ਨਾਸ਼ਤਾ ਕਰਨ ਤੋਂ ਬਾਅਦ ਅਰਵਿੰਦਰ ਕੇਜਰੀਵਾਲ ਮਾਨਸਾ ਨੂੰ ਰਵਾਨਾ ਹੋਣਗੇ। ਜਿੱਥੇ ਉਹ ਨਰਮੇ ਦੀ ਫ਼ਸਲ ’ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਗੇ। ਦੌਰੇ ਦੇ ਦੂਜੇ ਦਿਨ ਕੇਜਰੀਵਾਲ ਬਠਿੰਡਾ ਵਿਖੇ ਵਪਾਰੀਆਂ ਨਾਲ ਮਿਲਣੀ ਕਰਨਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement