fauji jawan shaheed: ਧੂਰੀ ਦਾ ਫ਼ੌਜੀ ਨੌਜਵਾਨ ਹਰਸਿਮਰਨ ਸਿੰਘ ਡਿਊਟੀ ਦੌਰਾਨ ਹੋਇਆ ਸ਼ਹੀਦ

By : GAGANDEEP

Published : Oct 28, 2023, 6:04 pm IST
Updated : Oct 28, 2023, 6:16 pm IST
SHARE ARTICLE
fauji jawan shaheed
fauji jawan shaheed

ਪਿੰਡ ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

fauji jawan shaheed: ਸਰਹੱਦ ਦਾ ਰਾਖੀ ਕਰਦਾ ਪੰਜਾਬ ਦਾ ਇਕ ਹੋਰ ਫੌਜੀ ਜਵਾਨ ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ ਦੇ ਰਾਜੌਰੀ ਵਿਖੇ ਡਿਊਟੀ ਦੌਰਾਨ ਫੌਜੀ ਹਰਸਿਮਰਨ ਸਿੰਘ ਸ਼ਹੀਦ ਹੋ ਗਿਆ। ਫੌਜੀ ਜਵਾਨ ਧੂਰੀ ਨੇੜਲੇ ਪਿੰਡ ਭਸੋੜ ਦਾ ਨੌਜਵਾਨ ਰਹਿਣ ਵਾਲਾ ਸੀ। ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਸਸਕਾਰ ਕਰ ਦਿਤਾ ਹੈ। ਇਸ ਮੌਕੇ ਕੈਬਨਿਟ ਮੰਤਰੀ  ਅਮਨ ਅਰੋੜਾ ਨੇ ਵੀ ਉਨ੍ਹਾਂ ਨੇ ਘਰ ਪਹੁੰਚ ਪ੍ਰਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪ੍ਰਵਾਰ ਨਾਲ ਖੜੀ ਹੈ। ਵਾਅਦੇ ਮੁਤਾਬਿਕ ਸ਼ਹੀਦ ਦੇ ਪ੍ਰਵਾਰ ਨੂੰ ਪੰਜਾਬ ਸਰਕਾਰ ਵਲੋਂ 1 ਕਰੋੜ ਰੁਪਿਆ ਦਿਤਾ ਜਾਵੇਗਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement