Amritsar News: ਪੁਲਿਸ ਮੁਲਾਜ਼ਮ ਨੇ ਆਪਣੀ ਹੀ ਗੰਨ ਨਾਲ ਆਪਣੇ ਆਪ ਨੂੰ ਮਾਰੀ ਗੋਲੀ, ਹੋਈ ਮੌਤ
Published : Oct 28, 2024, 12:38 pm IST
Updated : Oct 28, 2024, 1:11 pm IST
SHARE ARTICLE
The policeman committed suicide Amritsar News
The policeman committed suicide Amritsar News

Amritsar News: ਪਿਛਲੇ ਕਾਫੀ ਸਮੇਂ ਤੋਂ ਬੀਜੇਪੀ ਦੇ ਲੀਡਰ ਨਾਲ ਕਰ ਰਿਹਾ ਸੀ ਡਿਊਟੀ

The policeman committed suicide Amritsar News: ਅੰਮ੍ਰਿਤਸਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੁਲਿਸ ਹੋਮਗਾਰਡ ਦੇ ਜਵਾਨ ਨੇ ਆਪਣੀ ਹੀ ਗੰਨ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਸੰਤੋਖਪਾਲ ਸਿੰਘ ਵਜੋਂ ਹੋਈ ਹੈ।

ਮੌਕੇ 'ਤੇ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਮੌਕੇ 'ਤੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਸੰਤੋਖਪਾਲ ਸਿੰਘ ਹੋਮਗਾਰੜ ਦਾ ਜਵਾਨ ਸੀ ਤੇ ਪਿਛਲੇ ਕਾਫੀ ਸਮੇਂ ਤੋਂ ਬੀਜੇਪੀ ਲੀਡਰ ਬਲਵਿੰਦਰ ਬੱਬਾ ਨਾਲ ਡਿਊਟੀ ਕਰ ਰਿਹਾ ਸੀ।

ਅੱਜ ਸਵੇਰੇ ਉਹਨਾਂ ਨੂੰ ਸੂਚਨਾ ਮਿਲੀ ਕਿ ਹੋਮਗਾਰਡ ਦੇ ਜਵਾਨ ਵੱਲੋਂ ਆਪਣੀ ਹੀ ਗੰਨ ਨਾਲ ਖ਼ੁਦਕੁਸ਼ੀ ਕਰ ਲਈ ਹੈ। ਉਹਨਾਂ ਨੇ ਕਿਹਾ ਇਹ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਸੀ ਅਤੇ ਇਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ। ਜਾਂਚ ਅਧਿਕਾਰੀ ਵੱਲੋਂ ਮੌਕੇ 'ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਦੀ ਉਮਰ 40-42 ਸਾਲ ਦੱਸੀ ਜਾ ਰਹੀ ਹੈ ਅਤੇ ਪਰਿਵਾਰ ਦੇ ਮੈਂਬਰਾਂ ਤੋਂ ਆਉਣ ਤੋਂ ਬਾਅਦ ਹੀ ਕੁਝ ਜਾਣਕਾਰੀ ਪਤਾ ਲੱਗੇਗੀ ਕਿ ਇਸ ਨੂੰ ਕੋਈ ਤਣਾਅ ਸੀ ਜਾਂ ਨਹੀਂ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement