ਖੰਨਾ 'ਚ ਯਾਤਰੀਆਂ ਨਾਲ ਭਰੀ PRTC ਬੱਸ ਟਰਾਲੇ ਨਾਲ ਟਕਰਾਈ
Published : Oct 28, 2025, 12:24 pm IST
Updated : Oct 28, 2025, 1:35 pm IST
SHARE ARTICLE
Roadways bus full of passengers collides with a trolley in Khanna
Roadways bus full of passengers collides with a trolley in Khanna

ਹਾਦਸੇ ਵਿੱਚ 10 ਤੋਂ ਵੱਧ ਯਾਤਰੀ ਜ਼ਖਮੀ

ਲੁਧਿਆਣਾ: ਲੁਧਿਆਣੇ ਦੇ ਖੰਨਾ ਵਿੱਚ ਨੈਸ਼ਨਲ ਹਾਈਵੇ ਉੱਤੇ ਭਿਆਨਕ ਹਾਦਸਾ ਵਾਪਰ ਗਿਆ। ਯਾਤਰੀਆਂ ਨਾਲ ਭਰੀ ਹੋਈ ਪੀਆਰਟੀਸੀ ਦੀ ਬੱਸ ਟਰਾਲੇ ਨਾਲ ਟਕਰਾ ਗਈ।ਹਾਦਸੇ ਵਿੱਚ 10 ਯਤਾਰੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਪਟਿਆਲਾ ਨੂੰ ਜਾ ਰਹੀ ਸੀ।

ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ  ਪਹੁੰਚਾਉਣ ਲਈ ਤਰੁੰਤ ਐਂਬਲੈਂਸ ਮੰਗਵਾਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement