ਪੰਜਾਬ 'ਚ ਆਮ ਆਦਮੀ ਪਾਰਟੀ ਦੇ ਬਾਗੀ ਨੇਤਾ ਅਗਲੇ ਮਹੀਨੇ ਬਣਾਉਣਗੇ ਨਵੀਂ ਪਾਰਟੀ
Published : Nov 28, 2018, 7:55 am IST
Updated : Apr 10, 2020, 12:06 pm IST
SHARE ARTICLE
Sukpal Khaira With Simranjit Bains
Sukpal Khaira With Simranjit Bains

ਆਮ ਆਦਮੀ ਪਾਰਟੀ ਤੋਂ ਕੱਢੇ ਗਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਸੱਤ ਹੋਰ ਬਾਗੀ ਨੇਤਾ ਅਗਲੇ ਮਹੀਨੇ ਇਕ....

ਚੰਡੀਗੜ੍ਹ (ਭਾਸ਼ਾ) : ਆਮ ਆਦਮੀ ਪਾਰਟੀ ਤੋਂ ਕੱਢੇ ਗਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਸੱਤ ਹੋਰ ਬਾਗੀ ਨੇਤਾ ਅਗਲੇ ਮਹੀਨੇ ਇਕ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਸਕਦੇ ਹਨ। ਪੰਜਾਬ ਵਿਧਾਇਕ ਨੇ ਮੰਗਲਵਾਰ ਨੂੰ ਇਸ ਜਾਣਕਾਰੀ ਬਾਰੇ ਦੱਸਿਆ ਹੈ। ਸੁਖਪਾਲ ਖਹਿਰਾ, ਸਾਂਸਦ ਧਰਮਵੀਰ ਗਾਂਧੀ ਅਤੇ ਆਪ ਦੇ ਸਹਿਯੋਗੀ ਲੋਕ ਇੰਨਸਾਫ਼ ਪਾਰਟੀ ਦੇ ਨੇਤਾ ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਹੈ।

ਕਿ ਉਹਨਾਂ ਨੂੰ ਜੇਕਰ ਲੋਕਾਂ ਦਾ ਸਹਿਯੋਗ ਮਿਲਦਾ ਰਿਹਾ ਤਾਂ ਉਹ 2019 ਵਿਚ ਲੋਕ ਸਭਾ ਚੋਣ ਲੜਨ ਤੋਂ ਪਹਿਲਾਂ ਇਕ ਨਵੀਂ ਰਾਜਨੀਤਕ ਪਾਰਟੀ ਬਣਾਉਣਗੇ। ਸੂਤਰਾਂ ਨੇ ਦੱਸਿਆ ਹੈ ਕਿ ਉਹ ਅਗਲੇ ਮਹੀਨੇ ਪਟਿਆਲਾ ਵਿਚ ਇਕ ਬੈਠਕ ਵਿਚ ਇਹ ਜਨਾਦੇਸ਼ ਮੰਗਣਗੇ। ਖਹਿਰਾ ਅਤੇ ਆਪ ਦੇ ਸੱਤ ਹੋਰ ਵਿਧਾਇਕ ਜੁਲਾਈ ਵਿਚ ਬਾਗੀ ਹੋ ਗਏ ਸੀ ਜਦੋਂ ਪਾਰਟੀ ਨੇ ਪੰਜਾਬ ਵਿਧਾਨਸਭਾ ਵਿਚ ਉਹਨਾਂ ਨੇਤਾ ਪ੍ਰਤੀ ਪੱਖ ਦੇ ਅਹੁਦੇ ਤੋਂ ਹਟਾ ਦਿਤਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement