ਅਕਾਲੀ-ਭਾਜਪਾ ਦੀ ਬੋਲੀ ਬੋਲ ਰਹੇ ਹਨ ਕੈਪਟਨ ਅਮਰਿੰਦਰ ਸਿੰਘ : ਸੁਖਪਾਲ ਖਹਿਰਾ
Published : Nov 28, 2018, 12:57 pm IST
Updated : Nov 28, 2018, 12:57 pm IST
SHARE ARTICLE
ਸੁਖਪਾਲ ਸਿੰਘ ਖਹਿਰਾ
ਸੁਖਪਾਲ ਸਿੰਘ ਖਹਿਰਾ

ਆਮ ਆਦਮੀ ਪਾਰਟੀ ਤੋਂ ਕੱਢੇ ਗਏ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਅਕਾਲੀ ਦਲ....

ਚੰਡੀਗੜ੍ਹ (ਭਾਸ਼ਾ) : ਆਮ ਆਦਮੀ ਪਾਰਟੀ ਤੋਂ ਕੱਢੇ ਗਏ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਅਕਾਲੀ ਦਲ ਅਤੇ ਕਾਂਗਰਸ ਵਲੋਂ ਪਾਕਿਸਤਾਨ 'ਤੇ ਕੀਤੀ ਗਈ ਦੂਸ਼ਣਬਾਜ਼ੀ ਨੇ ਪੰਜਾਬੀਆਂ ਦਾ ਸਿਰ ਨੀਵਾਂ ਕੀਤਾ ਹੈ ਕਿਉਂਕਿ ਇਹ ਮੌਕਾ ਅਜਿਹੇ ਬੋਲ ਬੋਲਣ ਦਾ ਨਹੀਂ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਤਕ 16 ਦਸੰਬਰ ਨੂੰ ਇਨਸਾਫ਼ ਮਾਰਚ ਕੱਢਣ ਦਾ ਐਲਾਨ ਵੀ ਕੀਤਾ, ਜਿਸ ਵਿਚ ਉਨ੍ਹਾਂ ਹਰ ਵਰਗ ਦੇ ਮੁੱਦਿਆਂ ਨੂੰ ਉਠਾਉਣ ਦੀ ਗੱਲ ਆਖੀ।

ਕੈਪਟਨ ਅਮਰਿੰਦਰ ਸਿੰਘ ਕੈਪਟਨ ਅਮਰਿੰਦਰ ਸਿੰਘ

ਸੁਖਪਾਲ ਖਹਿਰਾ ਵਲੋਂ ਇਨਸਾਫ਼ ਮਾਰਚ ਕੱਢੇ ਜਾਣ ਨੂੰ ਕਿਸੇ ਸੰਭਾਵੀ ਨਵੀਂ ਪਾਰਟੀ ਦੇ ਗਠਨ ਤੋਂ ਜਨਤਾ ਦੇ ਹੁੰਗਾਰੇ ਨੂੰ ਪਰਖਣ ਵਜੋਂ ਵੀ ਦੇਖਿਆ ਜਾ ਰਿਹਾ ਹੈ। ਇਸ ਲਈ ਇਹ ਦੇਖਣਾ ਹੋਵੇਗਾ ਕਿ 54 ਪਿੰਡਾਂ ਵਿਚੋਂ ਗੁਜ਼ਰਨ ਵਾਲੇ ਇਸ ਇਨਸਾਫ਼ ਮਾਰਚ ਨਾਲ ਕਿੰਨੇ ਲੋਕ ਜੁੜਦੇ ਹਨ?

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement