ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਂਚ ਲਈ ਪੁੱਜੇ ਪੀ.ਜੀ.ਆਈ
Published : Nov 28, 2018, 3:31 pm IST
Updated : Nov 28, 2018, 3:31 pm IST
SHARE ARTICLE
ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ  ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕੈਪਟਨ ਨੂੰ

ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ  ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕੈਪਟਨ ਨੂੰ ਬਲੱਡ ਪ੍ਰੈਸ਼ਰ ਅਤੇ ਬੁਖਾਰ ਦੇ ਕਾਰਨ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਪੀ. ਜੀ. ਆਈ. ਦੀ 5ਵੀਂ ਮੰਜ਼ਿਲ 'ਚ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement