ਮਾਮਲਾ ਬਾਬੇ ਨਾਨਕ ਬਾਰੇ ਗ਼ਲਤ ਸ਼ਬਦਾਵਲੀ ਵਰਤਣ ਦਾ : 10 ਲੱਖ ਰੁਪਏ ਸਮੇਤ 8 ਦੋਸ਼ੀ ਗ੍ਰਿਫ਼ਤਾਰ
Published : Nov 28, 2021, 4:47 pm IST
Updated : Nov 28, 2021, 4:47 pm IST
SHARE ARTICLE
CP ludhiana
CP ludhiana

ਤਿੰਨ ਹੋਰਾਂ 'ਤੇ ਜਲਦ ਹੀ ਸ਼ਿਕੰਜਾ ਕੱਸਿਆ ਜਾਵੇਗਾ -ਜੁਆਇੰਟ ਪੁਲਿਸ ਕਮਿਸ਼ਨਰ 

ਲੁਧਿਆਣਾ : ਵ੍ਹਿਪ ਆਗੂ ਅਨਿਲ ਅਰੋੜਾ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਿਸ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਅਸ਼ਾਂਤੀ ਪੈਦਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਉਹ ਉਦੋਂ ਤੋਂ ਫਰਾਰ ਹੈ।

anil aroraanil arora

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜੁਆਇੰਟ ਜੁਆਇੰਟ ਪੁਲਿਸ ਕਮਿਸ਼ਨਰ ਜੇ ਐਲਨਚੇਜ਼ੀਅਨ ਲੁਧਿਆਣਾ ਨੇ ਦੱਸਿਆ ਕਿ ਅਨਿਲ ਅਰੋੜਾ ਮਾਮਲੇ ਵਿਚ ਸਥਾਨਕ ਪੁਲਿਸ ਵੱਲੋਂ ਹੁਣ ਤੱਕ ਅੱਠ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕੋਲੋਂ 10 ਲੱਖ ਰੁਪਏ ਬਰਾਮਦ ਕੀਤੇ ਗਏ। ਫਿਲਹਾਲ ਇਸ ਮਾਮਲੇ 'ਚ ਤਿੰਨ ਦੋਸ਼ੀ ਬਾਕੀ ਹਨ, ਜਿਨ੍ਹਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

cp ludhianancp ludhianan

ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਵਿਗਿਆਨਕ ਜਾਂਚ ਕਰ ਰਹੀਆਂ ਹਨ। ਬਾਕੀ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰਾਂਗੇ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement