ਫਾਜ਼ਿਲਕਾ : ਨਾਕੇ 'ਤੇ ਜ਼ਿੰਦਾ ਹੈਂਡ ਗ੍ਰਨੇਡ ਸੁੱਟ ਕੇ ਫ਼ਰਾਰ ਹੋਏ ਅਣਪਛਾਤੇ ਨੌਜਵਾਨ, ਭਾਲ ਜਾਰੀ 
Published : Nov 28, 2021, 4:25 pm IST
Updated : Nov 28, 2021, 4:53 pm IST
SHARE ARTICLE
Hand Grenade
Hand Grenade

ਪੁਲਿਸ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜਣ ਵਿਚ ਕਾਮਯਾਬ ਹੋ ਗਏ।

ਬਠਿੰਡਾ : ਬਠਿੰਡਾ ਤੋਂ ਹੈਂਡ ਗ੍ਰਨੇਡ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਮਲੋਟ ਬਠਿੰਡਾ ਰਿੰਗ ਰੋਡ 'ਤੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਫ਼ਾਜ਼ਿਲਕਾ ਵਲੋਂ ਸਪੈਸ਼ਲ ਨਾਕਾਬੰਦੀ ਕੀਤੀ ਗਈ ਸੀ।

Punjab PolicePunjab Police

ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਹੈਂਡ ਗ੍ਰੇਨੇਡ ਲੁਕਾ ਕੇ ਜਾ ਰਿਹਾ ਸਨ ਪਰ ਜਿਵੇਂ ਹੀ ਉਹ ਪੁਲਿਸ ਨਾਕਾਬੰਦੀ ਦੇ ਨੇੜੇ ਪਹੁੰਚੇ ਤਾਂ ਬੈਗ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਿਆ। ਜਦੋਂ ਪੁਲਿਸ ਵਲੋਂ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਦੋ ਜ਼ਿੰਦਾ ਹੈਂਡ ਗ੍ਰਨੇਡ ਮਿਲੇ।

Hand GrenadeHand Grenade

ਪੁਲਿਸ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜਣ ਵਿਚ ਕਾਮਯਾਬ ਹੋ ਗਏ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement