Punjab News: ਜ਼ਿਮਨੀ ਚੋਣ ਜਿੱਤਣ ਵਾਲੇ ‘ਆਪ’ ਦੇ ਤਿੰਨੇ ਵਿਧਾਇਕ ਭਗਵੰਤ ਮਾਨ ਨੂੰ ਮਿਲੇ 
Published : Nov 28, 2024, 7:51 am IST
Updated : Nov 28, 2024, 7:51 am IST
SHARE ARTICLE
The three AAP MLAs who won the by-election met Bhagwant Mann
The three AAP MLAs who won the by-election met Bhagwant Mann

ਮੁੱਖ ਮੰਤਰੀ ਮਾਨ ਨੇ ਤਿੰਨਾਂ ਵਿਧਾਇਕਾਂ ਨੂੰ ਜਿੱਤ ਲਈ ਵਧਾਈ ਦਿਤੀ ਅਤੇ ਉਨ੍ਹਾਂ ਨੂੰ ਜਨਤਾ ਲਈ ਕੰਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਸੰਦੇਸ਼ ਦਿਤਾ।

 

Punjab News: ਪੰਜਾਬ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਬਣੇ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੇ ਚੰਡੀਗੜ੍ਹ ਮੁੱਖ ਮੰਤਰੀ ਨਿਵਾਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਮਾਨ ਨੇ ਤਿੰਨਾਂ ਵਿਧਾਇਕਾਂ ਨੂੰ ਜਿੱਤ ਲਈ ਵਧਾਈ ਦਿਤੀ ਅਤੇ ਉਨ੍ਹਾਂ ਨੂੰ ਜਨਤਾ ਲਈ ਕੰਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਸੰਦੇਸ਼ ਦਿਤਾ। ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਉਹ ਆਪੋ-ਅਪਣੇ ਵਿਧਾਨ ਸਭਾ ਹਲਕਿਆਂ ਵਿਚ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕਰਨ ਤਾਂ ਜੋ ਲੋਕਾਂ ਨੂੰ ਕਿਸੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement