ਸ਼ਹੀਦੀ ਹਫ਼ਤੇ ‘ਤੇ ਪੰਜਾਬ ਪੁਲਿਸ ਨੇ ਲਗਾਇਆ ਲੰਗਰ
Published : Dec 28, 2018, 5:47 pm IST
Updated : Dec 28, 2018, 5:47 pm IST
SHARE ARTICLE
ਪੰਜਾਬ ਪੁਲਿਸ ਨੇ ਲਗਾਇਆ ਲੰਗਰ
ਪੰਜਾਬ ਪੁਲਿਸ ਨੇ ਲਗਾਇਆ ਲੰਗਰ

ਸ਼ਹੀਦੀ ਹਫਤੇ ਦੇ ਚਲਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪੰਜਾਬ ਪੁਲਿਸ ਨੇ ਵੀ ਪ੍ਰਣਾਮ ਕਰਦੇ ਹੋਏ ਸੰਗਤਾਂ ਲਈ ਲੰਗਰ ਲਗਾਇਆ, ਅਕਸਰ ਆਪਣੇ....

ਮੋਹਾਲੀ (ਸ.ਸ.ਸ) : ਸ਼ਹੀਦੀ ਹਫਤੇ ਦੇ ਚਲਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪੰਜਾਬ ਪੁਲਿਸ ਨੇ ਵੀ ਪ੍ਰਣਾਮ ਕਰਦੇ ਹੋਏ ਸੰਗਤਾਂ ਲਈ ਲੰਗਰ ਲਗਾਇਆ, ਅਕਸਰ ਆਪਣੇ ਕੁਝ ਮੁਲਾਜ਼ਮਾਂ ਦੀਆਂ ਗ਼ਲਤ ਹਰਕਤਾਂ ਕਰਕੇ ਸੋਸ਼ਲ ਮੀਡਿਆ 'ਤੇ ਚਮਕਣ ਵਾਲੀ ਪੰਜਾਬ ਪੁਲਿਸ ਦੇ ਜਵਾਨਾਂ ਨੇ ਸੰਗਤਾਂ ਲਈ ਲੰਗਰ ਲਗਾਇਆ। ਦੱਸ ਦੇਈਏ ਕਿ ਮੋਹਾਲੀ ਫੇਸ 1 ਦੇ ਪੁਲਿਸ ਸਟੇਸ਼ਨ ਵੱਲੋਂ ਸ਼ਹੀਦਾਂ ਦੀ ਧਰਤੀ ਨੂੰ ਜਾਣ ਵਾਲੀ ਸੰਗਤ ਲਈ ਲੰਗਰ ਲਗਾਇਆ।

ਲੰਗਰਲੰਗਰ

ਇਸ ਲੰਗਰ ਦੌਰਾਨ ਪੰਜਾਬ ਪੁਲਿਸ ਦੇ  ਜਵਾਨਾਂ ਨੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਅਤੇ ਸੰਗਤਾਂ ਨੇ ਪੰਜਾਬ ਪੁਲਿਸ ਦੀ ਬਹੁਤ ਸ਼ਲਾਘਾ ਕੀਤੀ। ਦੱਸ ਦੇਈਏ ਕਿ ਦਿਸੰਬਰ ਮਹੀਨੇ ਦਾ ਆਖਰੀ ਹਫਤਾ ਸ਼ਹੀਦੀ ਹਫਤੇ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਹਫਤੇ ਦੌਰਾਨ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪੁੱਤਰ ਅਤੇ ਹੋਰ ਸਿੰਘ ਸ਼ਹੀਦ ਹੋਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement