ਮੋਹਾਲੀ ਪੁਲਿਸ ਵਲੋਂ 52 ਗ੍ਰਾਮ ਹੈਰੋਇਨ ਸਣੇ ਇਕ ਕਾਬੂ
Published : Dec 28, 2021, 10:20 pm IST
Updated : Dec 28, 2021, 10:21 pm IST
SHARE ARTICLE
Police arrested Sukhwinder Singh with 52 gms of heroine
Police arrested Sukhwinder Singh with 52 gms of heroine

ਥਾਣਾ ਫੇਜ਼ 1 ਦੀ ਪੁਲਿਸ ਟੀਮ ਨੇ 52 ਗ੍ਰਾਮ ਹੈਰੋਇਨ ਸਮੇਤ  ਸੁਖਵਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ।

ਮੋਹਾਲੀ:  ਥਾਣਾ ਫੇਜ਼ 1 ਦੀ ਪੁਲਿਸ ਟੀਮ ਨੇ 52 ਗ੍ਰਾਮ ਹੈਰੋਇਨ ਸਮੇਤ  ਸੁਖਵਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਵਿਅਕਤੀ ਖਿਲਾਫ 26 ਦਸੰਬਰ 2021 ਨੂੰ ਐੱਨ.ਡੀ.ਪੀ.ਐੱਸ. ਐਕਟ ਤਹਿਤ ਐੱਫ.ਆਈ.ਆਰ. ਨੰਬਰ 237 ਦਰਜ ਕੀਤੀ ਗਈ ਹੈ।  ਪੁਲਿਸ ਵਲੋਂ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਫੇਜ਼ 1 ਦੇ ਐੱਸ.ਐੱਚ.ਓ ਸ਼ਿਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਨਾਕਾਬੰਦੀ  ਦੌਰਾਨ ਕਾਬੂ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement