Jalandhar Accident News: ਚੜ੍ਹਦੀ ਸਵੇਰ ਵਾਪਰਿਆ ਵੱਡਾ ਹਾਦਸਾ, ਮਰੀਜ਼ ਨੂੰ ਲੈ ਕੇ ਆ ਰਹੀ ਤੇਜ਼ ਰਫਤਾਰ ਐਂਬੂਲੈਂਸ ਪਲਟੀ
Published : Dec 28, 2024, 9:03 am IST
Updated : Dec 28, 2024, 11:23 am IST
SHARE ARTICLE
Jalandhar Accident News
Jalandhar Accident News

Jalandhar Accident News: ਐਂਬੂਲੈਂਸ ਚਾਲਕ ਦੀ ਮੌਤ

Jalandhar Accident News: ਜਲੰਧਰ ਵਿਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰ ਗਿਆ। ਇਥੇ ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਚੁਗਿੱਟੀ ਪੁਲ ’ਤੇ ਇਕ ਮਰੀਜ਼ ਨੂੰ ਲੈ ਕੇ ਆ ਰਹੀ ਤੇਜ਼ ਰਫ਼ਤਾਰ ਐਂਬੂਲੈਂਸ ਨੂੰ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ।

ਟੱਕਰ ਤੋਂ ਬਾਅਦ ਐਂਬੂਲੈਂਸ ਪਲਟ ਗਈ, ਜਿਸ ਦੌਰਾਨ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਕਿਸੇ ਹੋਰ ਐਂਬੂਲੈਂਸ ਦੀ ਮਦਦ ਨਾਲ ਰਾਮ ਮੰਡੀ ਸਥਿਤ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

 ਇਸ ਹਾਦਸੇ ਵਿਚ ਐਂਬੂਲੈਂਸ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪੁਲਿਸ ਅਧਿਕਾਰੀ ਪਹੁੰਚ ਗਏ ਤੇ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰਦੇ ਹੋਏ ਪਲਟੀ ਹੋਈ ਐਂਬੂਲੈਂਸ ਨੂੰ ਕ੍ਰੇਨ ਰਾਹੀਂ ਸਿੱਧਾ ਕਰਵਾਇਆ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement