12 ਫਰਵਰੀ ਤੋਂ ਸ਼ੁਰੂ ਹੋਵੇਗਾ ਪੰਜਾਬ ਦਾ ਬਜਟ ਇਜਲਾਸ, 18 ਨੂੰ ਹੋਵੇਗਾ ਬਜਟ ਪੇਸ਼
Published : Jan 29, 2019, 2:08 pm IST
Updated : Jan 29, 2019, 2:08 pm IST
SHARE ARTICLE
Punjab Cabinet Meeting
Punjab Cabinet Meeting

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਹੀ ਵਿਚ ਚੰਡੀਗੜ੍ਹ ਵਿਖੇ ਹੋਈ। ਇਸ ਦੌਰਾਨ ਪੰਜਾਬ...

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਹੀ ਵਿਚ ਚੰਡੀਗੜ੍ਹ ਵਿਖੇ ਹੋਈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਬਾਰੇ ਚਰਚਾ ਕਰਦੇ ਹੋਏ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ। 12 ਫਰਵਰੀ ਤੋਂ 21 ਫਰਵਰੀ ਤੱਕ ਬਜਟ ਸੈਸ਼ਨ ਚੱਲੇਗਾ। ਉੱਥੇ ਹੀ ਬਜਟ ਪੇਸ਼ ਕਰਨ ਦੀ ਤਾਰੀਖ਼ 18 ਫਰਵਰੀ ਤੈਅ ਕੀਤੀ ਗਈ ਹੈ। ਬੈਠਕ ਵਿਚ ਕਈ ਅਹਿਮ ਮੁੱਦਿਆਂ ‘ਤੇ ਫ਼ੈਸਲੇ ਲਏ ਗਏ।

ਕੈਬਨਿਟ ਨੇ ਗ੍ਰਾਮੀਣ ਖੇਤਰਾਂ ਲਈ 384 ਕਰੋੜ ਅਤੇ ਸ਼ਹਿਰੀ ਖੇਤਰਾਂ ਦੇ ਵਿਕਾਸ 298.75 ਕਰੋੜ ਦੇ ਫੰਡ ਦੀ ਮਨਜ਼ੂਰੀ ਦਿਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement