ਦਿੱਲੀ ਪੁਲਿਸ ਵੱਲੋਂ ਹਿੰਸਾ ਦੇ ਸ਼ੱਕ ’ਚ ਤਲਵੰਡੀ ਸਾਬੋ ਇਲਾਕੇ ਦੇ 7 ਨੌਜਵਾਨ ਹਿਰਾਸਤ ’ਚ
Published : Jan 29, 2021, 2:58 pm IST
Updated : Jan 29, 2021, 3:25 pm IST
SHARE ARTICLE
File photo
File photo

ਦਿੱਲੀ ਪੁਲਿਸ ਨੇ ਕੁਝ ਜਾਣਕਾਰੀ ਪੰਜਾਬ ਪੁਲਿਸ ਨਾਲ ਕੀਤੀ ਸਾਂਝੀ

ਨਵੀਂ  ਦਿੱਲੀ: ਦਿੱਲੀ ਅਤੇ ਲਾਲ ਕਿਲੇ ਤੇ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ  ਪੁਲਿਸ  ਦੀ ਲਗਾਤਾਰ ਸਖਤੀ ਵਧਦੀ ਜੀ ਰਹੀ ਹੈ ਦਿੱਲੀ  ਪੁਲਿਸ  ਨੇ ਹੁਣ ਇਸ  ਮਾਮਲੇ ਵਿਚ ਗੁਆਂਢੀ ਰਾਜਾਂ ਖ਼ਾਸਕਰ ਪੰਜਾਬ ਅਤੇ ਹਰਿਆਣਾ ਪੁਲਿਸ ਨਾਲ ਸੰਪਰਕ ਕਰਕੇ  ਆਰੋਪੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿਚ 22  ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

red fort farmerred fort farmer

ਇਸੇ ਤਰ੍ਹਾਂ ਪੁਲਿਸ ਨੇ ਪੰਜਾਬ ਵਿੱਚ 7 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 6 ਨੌਜਵਾਨਾਂ ਦੀ ਦਿੱਲੀ ਹਿੰਸਾ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਉਨ੍ਹਾਂ ਨੌਜਵਾਨਾਂ ਤੋਂ ਹਿਰਾਸਤ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।

PHOTOPHOTO

ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਤਲਵੰਡੀ ਸਾਬੋ ਦੇ ਨਿਹਾਲ ਸਿੰਘ ਵਾਲਾ ਦਾ ਵਸਨੀਕ ਹੈ ਅਤੇ ਅੱਜ ਸਵੇਰੇ ਪੁਲਿਸ ਨੇ ਉਸ ਨੂੰ ਉਸਦੇ ਘਰ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਦਿੱਲੀ ਪੁਲਿਸ ਨੇ ਕੁਝ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਹੈ।

ਜਿਸ ਵਿੱਚ ਇਸ ਹਿੰਸਾ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਪੰਜਾਬ ਤੋਂ ਕੀਤੀ ਜਾ ਰਹੀ ਹੈ। ਜੇ ਪੁੱਛ-ਗਿੱਛ ਕੀਤੇ ਗਏ ਨੌਜਵਾਨਾਂ ਦੇ ਹਿੰਸਾ ਦੇ ਪਾਏ ਜਾਣ ਦੀ ਪੁਸ਼ਟੀ ਕੀਤੀ ਜਾਂਦੀ ਹੈ, ਤਾਂ ਉਨ੍ਹਾਂ ਨੂੰ ਦਿੱਲੀ ਪੁਲਿਸ ਦੇ ਹਵਾਲੇ ਕੀਤਾ ਜਾ ਸਕਦਾ ਹੈ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement