Jalalabad News : ਜਲਾਲਾਬਾਦ ’ਚ ਇੱਕ ਹੀ ਬੰਦੇ ਨੂੰ ਦੋ ਵਾਰ ਨਿਕਲੀ ਲਾਟਰੀ

By : BALJINDERK

Published : Jan 29, 2025, 6:33 pm IST
Updated : Jan 29, 2025, 6:33 pm IST
SHARE ARTICLE
ਲਾਟਰੀ ਬਾਰੇ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ
ਲਾਟਰੀ ਬਾਰੇ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ

Jalalabad News : ਦੋ ਵਾਰੀ 25-28 ਜਨਵਰੀ ਨੂੰ ਨਿਕਲਿਆ 45-45 ਹਜ਼ਾਰ ਦਾ ਇਨਾਮ 

Jalalabad News in Punjabi : ਜਲਾਲਾਬਾਦ ਇੱਕ ਹੀ ਬੰਦੇ ਨੂੰ ਦੋ ਵਾਰ ਲਾਟਰੀ ਨਿਕਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਹਿਲੀ ਵਾਰ 25 ਜਨਵਰੀ ਨੂੰ ਅਤੇ ਦੂਸਰੀ ਵਾਰ 28 ਜਨਵਰੀ ਨੂੰ ਦੋ ਵਾਰੀ ਕਰਨ ਅਰਜੁਨ ਲਾਟਰੀ ਤੋਂ ਨਿਕਲੀ ਹੈ। ਇਸ ਲਾਟਰੀ ਦਾ ਇਨਾਮ 45 45 ਹਜ਼ਾਰ ਦਾ ਹੈ।  ਇਸ ਸਬੰਧੀ ਦੁਕਾਨ ਮਾਲਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਵਿਅਕਤੀ ਆਪਣੀ ਬੱਚੀ ਦੇ ਨਾਲ ਦੁਕਾਨ ਤੇ ਚਾਕਲੇਟ ਖਰੀਦਣ ਗਿਆ ਤਾਂ ਬੱਚੀ ਨੇ ਲਾਟਰੀ ਦੀ ਟਿਕਟ ਚੱਕ ਲਈ ਸੀ।  

ਬੱਚੀ ਦੇ ਪਿਤਾ ਨੇ ਇਹ ਚੱਕੀ ਹੋਈ ਟਿਕਟ ਖਰੀਦ ਲਈ ਅਤੇ ਉਸਦੇ ਵਿੱਚੋਂ ਇਨਾਮ ਨਿਕਲਿਆ ਹੈ। ਜਦ ਉਹ ਇਨਾਮ ਦੀ ਰਾਸ਼ੀ ਲੈਣ ਆਇਆ ਤਾਂ ਇੱਕ ਹੋਰ ਟਿਕਟ ਲੈ ਲਈ। ਅਗਲੇ ਹੀ ਦਿਨ ਉਸਦੇ ਵਿੱਚੋਂ ਵੀ ਇਨਾਮ ਨਿਕਲਿਆ ਕੁੱਲ ਦੋ ਵਾਰੀ 45-45 ਹਜ਼ਾਰ ਦੇ ਇਨਾਮ ਲੱਗੇ ਹਨ। ਲਾਟਰੀ ਜੇਤੂ ਦਾ ਕਹਿਣਾ ਕਿ ਹੁਣ ਉਹ ਇਹ ਪੈਸੇ ਆਪਣੇ ਬੱਚੇ ਦੀ ਦੇਖਭਾਲ ’ਤੇ ਖਰਚ ਕਰੇਗਾ। ਅਤੇ ਉਸਦੀ ਚੰਗੀ ਪੜ੍ਹਾਈ ਕਰਵਾਏਗਾ।

(For more news apart from One person won the lottery twice In Jalalabad News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement