Punjab Cabinet Meeting: ਪੰਜਾਬ ਸਰਕਾਰ ਨੇ ਨਵੇਂ ਵਰ੍ਹੇ 'ਚ ਸੱਦੀ ਪਹਿਲੀ ਕੈਬਨਿਟ ਮੀਟਿੰਗ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਗੱਲਬਾਤ
Published : Jan 29, 2025, 3:43 pm IST
Updated : Jan 29, 2025, 3:43 pm IST
SHARE ARTICLE
Punjab cabinet meeting 6 february news in punjabi
Punjab cabinet meeting 6 february news in punjabi

Punjab Cabinet Meeting: 6 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਬੈਠਕ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ 6 ਫ਼ਰਵਰੀ ਨੂੰ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦੇਈਏ ਕਿ ਇਸ ਸਾਲ ਦੀ ਇਹ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ ਕੀਤੀ ਜਾ ਸਕਦੀ ਹੈ। 

Punjab cabinet meeting 6 february news in punjabi
Punjab cabinet meeting 6 february news in punjabi

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement