Punjab News: ਪੇਪਰ ਦੇ ਕੇ ਵਾਪਸ ਆ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ; ਇਕ ਦੀ ਮੌਤ
Published : Feb 29, 2024, 11:57 am IST
Updated : Feb 29, 2024, 11:57 am IST
SHARE ARTICLE
Amritpal Singh
Amritpal Singh

ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅੰਮ੍ਰਿਤਪਾਲ ਸਿੰਘ

Punjab News: ਸਕੂਲ ਤੋਂ ਪੇਪਰ ਦੇ ਕੇ ਵਾਪਸ ਆ ਰਹੇ ਵਿਦਿਆਰਥੀਆਂ ਨਾਲ ਵਾਪਰੇ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਅਤੇ 2 ਗੰਭੀਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅੰਮ੍ਰਿਤਪਾਲ ਸਿੰਘ 12ਵੀਂ ਜਮਾਤ ਦਾ ਵਿਦਿਆਰਥੀ ਸੀ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਦਸਿਆ ਜਾ ਰਿਹਾ ਹੈ। ਜ਼ਖ਼ਮੀਆਂ 'ਚ ਇਕ ਵਿਦਿਆਰਥੀ ਦੀ ਪਛਾਣ ਅਮਿਤੋਜ ਸਿੰਘ ਵਜੋਂ ਹੋਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 12ਵੀਂ ਜਮਾਤ ਦੇ ਵਿਦਿਆਰਥੀ ਪੇਪਰ ਦੇ ਕੇ ਘਰ ਪਰਤ ਰਹੇ ਸਨ। ਮੋਟਰਸਾਈਕਲ ਓਵਰਟੇਕ ਕਰਦਿਆਂ ਇਹ ਭਿਆਨਕ ਹਾਦਸਾ ਵਾਪਰ ਗਿਆ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

(For more Punjabi news apart from Punjab News youth died in road accident, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement