ਫੇਲ੍ਹ ਹੋਣ ਕਾਰਨ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
Published : Mar 29, 2019, 6:16 pm IST
Updated : Mar 29, 2019, 6:18 pm IST
SHARE ARTICLE
Student Commit Suicide
Student Commit Suicide

ਰਨਾਲਾ ਦੇ ਏਅਰ ਫੋਰਸ ਸਟੇਸ਼ਨ 'ਤੇ ਸਥਿਤ ਇਕ ਸਕੂਲ ਦੇ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਬਰਨਾਲਾ- ਬਰਨਾਲਾ ਦੇ ਏਅਰ ਫੋਰਸ ਸਟੇਸ਼ਨ 'ਤੇ ਸਥਿਤ ਇਕ ਸਕੂਲ ਦੇ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਮਨਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ, ਜੋ ਕਿ 11ਵੀਂ ਜਮਾਤ ਵਿਚ ਪੜਦਾ ਸੀ। ਮ੍ਰਿਤਕ ਦੀ ਉਮਰ ਤਕਰੀਬਨ 16 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਇਮਤਿਹਾਨਾਂ 'ਚ ਫੇਲ੍ਹ ਹੋਣ ਕਾਰਨ ਪਰੇਸ਼ਾਨ ਸੀ, ਇਸ ਕਾਰਨ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ।

ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਮਾਮਲੇ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement