ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੋਲੀ ਦੀ ਦੇਸ਼ ਵਾਸੀਆਂ ਨੂੰ ਵਧਾਈ
Published : Mar 29, 2021, 12:02 pm IST
Updated : Mar 29, 2021, 12:02 pm IST
SHARE ARTICLE
HappyHoli
HappyHoli

ਇਸ ਦੇ ਨਾਲ ਹੀ ਸਾਰਿਆਂ ਨੂੰ ਬੇਨਤੀ ਹੈ ਕਿ ਹੋਲੀ ਦਾ ਤਿਉਹਾਰ ਮਨਾਓ ਪਰ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖੋ। 

ਚੰਡੀਗੜ੍ਹ-  ਅੱਜ ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦੀਆਂ ਵਧਾਈਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਹਨ। 

HoliHoli

ਕੈਪਟਨ ਅਮਰਿੰਦਰ ਸਿੰਘ ਦਾ ਟਵੀਟ 
ਉਨ੍ਹਾਂ ਲਿਖਿਆ ਹੈ - ਹੋਲੀ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਮੇਰੀ ਅਰਦਾਸ ਹੈ ਕਿ ਰੰਗਾਂ ਦਾ ਇਹ ਤਿਉਹਾਰ ਸਾਡੇ ਸਾਰਿਆਂ ਉੱਤੇ ਖ਼ਾਸ ਕਰਕੇ ਸਾਡੇ ਕਿਸਾਨਾਂ ਦੀ ਜ਼ਿੰਦਗੀ ਵਿਚ ਖੁਸ਼ਹਾਲੀ ਲਿਆਵੇ। ਇਸ ਦੇ ਨਾਲ ਹੀ ਸਾਰਿਆਂ ਨੂੰ ਬੇਨਤੀ ਹੈ ਕਿ ਹੋਲੀ ਦਾ ਤਿਉਹਾਰ ਮਨਾਓ ਪਰ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖੋ। 

TWEET

TWEET

ਦੱਸ ਦੇਈਏ ਇਸ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰ ਸਿਆਸੀ ਆਗੂਆਂ ਨੇ ਹੋਲੀ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement