ਅੰਮ੍ਰਿਤਸਰ: ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ

By : GAGANDEEP

Published : Mar 29, 2023, 7:05 pm IST
Updated : Mar 29, 2023, 7:05 pm IST
SHARE ARTICLE
photo
photo

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ

 

ਅਟਾਰੀ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਆਏ ਦਿਨ ਭਾਰਤ ਵਿਚ ਡਰੋਨ ਰਾਹੀਂ ਨਸ਼ਿਆਂ ਦੀ ਖੇਪ ਭੇਜ ਰਿਹਾ ਹੈ ਪਰ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ਼. ਦੇ ਜਵਾਨ ਕਾਰਵਾਈ ਕਰਦੇ ਹੋਏ ਪਾਕਿਸਾਤਨ  ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇ ਰਹੇ।

ਅਜਿਹੀ ਹੀ ਇਕ ਹੋਰ ਕਾਰਵਾਈ ਕਰਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਸਰਹੱਦੋਂ ਪਾਰ ਆਏ ਦੋ ਪੈਕਟ ਹੈਰੋਇਨ ਦੇ ਬਰਾਮਦ ਕੀਤੇ ਹਨ। ਜਿਨ੍ਹਾਂ ਵਿਚੋਂ 880 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ ਕੰਟੇਨਰ ਬਾਰਡਰ ਅਬਜ਼ਰਵਰ ਪੋਸਟ ਭਰੋਭਾਲ ਦੇ ਪਿਲਰ ਨੰਬਰ 119 /17 ਕੋਲੋਂ ਸਰਚ ਅਭਿਆਨ ਦੌਰਾਨ ਮਿਲੇ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement