Sangrur News : ਸੰਗਰੂਰ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਂਬਰ ਮੁਹਿੰਮ ਦਾ ਆਗਾਜ਼

By : BALJINDERK

Published : Mar 29, 2025, 5:13 pm IST
Updated : Mar 29, 2025, 5:13 pm IST
SHARE ARTICLE
ਮਨਪ੍ਰੀਤ ਇਆਲੀ ਨੇ ਵਰਕਰਾਂ ਦਾ ਕੀਤਾ ਧੰਨਵਾਦ
ਮਨਪ੍ਰੀਤ ਇਆਲੀ ਨੇ ਵਰਕਰਾਂ ਦਾ ਕੀਤਾ ਧੰਨਵਾਦ

Sangrur News : ਮਨਪ੍ਰੀਤ ਇਆਲੀ ਨੇ ਵਰਕਰਾਂ ਦਾ ਕੀਤਾ ਧੰਨਵਾਦ

Sangrur News in Punjabi : ਬੀਤੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਲੋਕਾਂ ਵੱਲੋਂ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪਾਰਟੀ ਦਾ ਵਜੂਦ ਕਾਫੀ ਡਾਨ ਹੁੰਦਿਆਂ ਦੇਖ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਂਬਰ ਮੁਹਿੰਮ ਸ਼ੁਰੂ ਕੀਤੇ ਗਈ ਹੈ ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਦੇ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲੰਧਰ ਮਲੇਰਕੋਟਲਾ ਤੋਂ ਬਾਅਦ ਹੁਣ ਸੰਗਰੂਰ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਮੁਹਿੰਮ ਦਾ ਆਗਾਜ਼ ਕੀਤਾ ਗਿਆ। 

1

 

ਵਿਸ਼ੇਸ਼ ਤੌਰ ਤੇ ਲੁਧਿਆਣਾ ਤੋਂ ਵਿਧਾਇਕ ਮਨਪ੍ਰੀਤ ਇਆਲੀ ਪਹੁੰਚੇ ਜਿੱਥੇ ਉਹਨਾਂ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਸਾਡੇ ਵੱਲੋਂ ਇਹ ਮੁਹਿੰਮ ਪੂਰੇ ਪੰਜਾਬ ਵਿੱਚ ਚਲਾਈ ਜਾਏਗੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾਵੇਗਾ। ਉਹਨਾਂ ਕਿਹਾ ਕਿ ਸਿਰਫ ਇਕੱਠ ਵਧਾਉਣਾ ਹੀ ਨਹੀਂ ਬਲਕਿ ਸਹੀ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਸਾਡਾ ਮਕਸਦ ਹੈ। ਪਾਰਟੀ ਨਾਲ ਜੋੜਨ ਦੇ ਲਈ ਸਾਡੇ ਵੱਲੋਂ ਉਹਨਾਂ ਦੀ ਮੈਂਬਰਸ਼ਿਪ ਦੀ ਪਰਚੀ ਅਤੇ ਉਹਨਾਂ ਦਾ ਆਧਾਰ ਕਾਰਡ ਲੈ ਕੇ ਉਹਨਾਂ ਨੂੰ ਮੈਂਬਰ ਬਣਾਇਆ ਜਾ ਰਿਹਾ ਹੈ।

1

ਉਹਨਾਂ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਜੋ ਵੀ ਪਾਰਟੀ ਤੋਂ ਨਾਰਾਜ਼ ਹੋ ਕੇ ਵਰਕਰ ਆਪਣੇ ਘਰਾਂ ਵਿੱਚ ਬੈਠ ਗਏ ਸੀ ਉਹਨਾਂ ਸਾਰਿਆਂ ਦੀ ਨਰਾਜ਼ਗੀਆਂ ਦੂਰ ਕਰ ਉਹਨਾਂ ਨੂੰ ਦੁਬਾਰਾ ਪਾਰਟੀ ਵਿੱਚ ਸਰਗਰਮ ਕੀਤਾ ਜਾ ਰਿਹਾ ਮਨਪ੍ਰੀਤ ਇਆਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਬਹੁਤ ਵੱਡੀ ਪਾਰਟੀ ਹੈ ਜਿਸ ਵਿੱਚ ਬਹੁਤ ਲੀਡਰ ਹਨ ਕਈ ਵਾਰ ਲੀਡਰਾਂ ਦਾ ਆਪਸੀ ਮਤਭੇਦ ਜਰੂਰ ਹੋ ਜਾਂਦੇ ਹਨ ਪਰ ਪਾਰਟੀ ਨੂੰ ਲੈ ਕੇ ਸਾਰੇ ਲੀਡਰ ਇੱਕ ਮੰਚ ਉੱਤੇ ਹੀ ਹਨ ਉਹਨਾਂ ਕਿਹਾ ਕਿ ਪਾਰਟੀ ਦੀ ਮਜਬੂਤੀ ਨੂੰ ਲੈ ਕੇ ਆਉਣ ਵਾਲੇ ਸਮੇਂ ਵਿੱਚ ਹੋਰ ਅਜਿਹੇ ਕਈ ਪ੍ਰੋਗਰਾਮ ਉਲੀਕੇ ਜਾਣਗੇ 

(For more news apart from Shiromani Akali Dal launches membership campaign in Sangrur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement