ਨਾਮਜ਼ਦਗੀ ਤੋਂ ਪਹਿਲਾਂ ਮੁਨੀਸ਼ ਤਿਵਾੜੀ ਦਾ ਰੋਡ ਸ਼ੋਅ, ਸੜਕ ’ਤੇ ਭੀੜ ਹੀ ਭੀੜ, ਵੇਖੋ ਤਸਵੀਰਾਂ
Published : Apr 29, 2019, 2:22 pm IST
Updated : Apr 29, 2019, 2:22 pm IST
SHARE ARTICLE
Munish Tiwari Road Show
Munish Tiwari Road Show

ਵੱਡੀ ਗਿਣਤੀ ਵਿਚ ਕਾਂਗਰਸ ਦੇ ਹੱਕ ਵਿਚ ਲੋਕਾਂ ਨੇ ਦਿਤਾ ਨਾਅਰਾ

ਰੋਪੜ: ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕਸਭਾ ਉਮੀਦਵਾਰ ਮੁਨੀਸ਼ ਤਿਵਾੜੀ ਵਲੋਂ ਅੱਜ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਰੋਪੜ ਇਕ ਰੋਡ ਸ਼ੋਅ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਸਮਰਥਕ ਸੜਕਾਂ ’ਤੇ ਕਾਂਗਰਸ ਦੇ ਹੱਕ ਵਿਚ ਨਾਅਰੇ ਲਗਾਉਂਦੇ ਵਿਖਾਈ ਦਿਤੇ। ਇਸ ਮੌਕੇ ਮੁਨੀਸ਼ ਤਿਵਾੜੀ ਦੇ ਨਾਲ ਹੋਰ ਕਈ ਵੱਡੇ ਕਾਂਗਰਸੀ ਨੇਤਾ ਵੀ ਮੌਜੂਦ ਸਨ।

Munish Tiwari Road ShowMunish Tiwari Road Show

ਦੱਸ ਦਈਏ ਕਿ ਕਾਂਗਰਸ ਨੇ ਲੋਕਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਮੁਨੀਸ਼ ਤਿਵਾੜੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਤੇ ਇੱਥੇ ਉਨ੍ਹਾਂ ਦਾ ਮੁਕਾਬਲਾ ‘ਆਪ’ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ, ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਦਲ ਟਕਸਾਲੀ ਦੇ ਬੀਰ ਦਵਿੰਦਰ ਸਿੰਘ ਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਵਿਕਰਮ ਸਿੰਘ ਸੋਢੀ ਨਾਲ ਹੋਵੇਗਾ। ਅੱਗੇ ਚੋਣ ਨਤੀਜਿਆਂ ਦੌਰਾਨ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਆਖ਼ਰ ਕਿਸ ਪਾਰਟੀ ਦੇ ਉਮੀਦਵਾਰ ਨੂੰ ਜਿੱਤ ਦੀ ਝੰਡੀ ਮਿਲਦੀ ਹੈ।

Munish Tiwari Road ShowMunish Tiwari Road Show

Road ShowRoad Show

Munish Tiwari Road ShowMunish Tiwari Road Show

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement