ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਹਰ ਵਿਆਕਤੀ ਜਾਣਕਾਰੀ ਪ੍ਰਸ਼ਾਸਨ ਨੂੰ ਦਿਉ : ਚੰਨੀ
Published : Apr 29, 2020, 10:39 am IST
Updated : Apr 29, 2020, 10:39 am IST
SHARE ARTICLE
ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਹਰ ਵਿਆਕਤੀ ਜਾਣਕਾਰੀ ਪ੍ਰਸ਼ਾਸਨ ਨੂੰ ਦਿਉ : ਚੰਨੀ
ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਹਰ ਵਿਆਕਤੀ ਜਾਣਕਾਰੀ ਪ੍ਰਸ਼ਾਸਨ ਨੂੰ ਦਿਉ : ਚੰਨੀ

ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਹਰ ਵਿਆਕਤੀ ਜਾਣਕਾਰੀ ਪ੍ਰਸ਼ਾਸਨ ਨੂੰ ਦਿਉ : ਚੰਨੀ

ਮੋਰਿੰਡਾ, 28 ਅਪ੍ਰੈਲ (ਮੋਹਨ ਸਿੰਘ ਅਰੋੜਾ, ਰਾਜ ਕੁਮਾਰ ਦਸੋੜ): ਹਲਕਾ ਵਧਾਇਕ ਤੇ ਤਕਨੀਕੀ ਸਿਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮਾਰਕੀਟ ਕਮੇਟੀ ਦਫ਼ਤਰ ਮੋਰਿੰਡਾ ਵਿਚ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਪਰਾਲੇ ਸਦਕਾ ਬਾਹਰਲੇ ਸੂਬਿਆ 'ਚ ਫਸੇ ਸਰਧਾਲੂਆਂ ਨੂੰ ਵਾਪਸ ਪੰਜਾਬ ਲਿਆਂਦਾ ਜਾ ਰਿਹਾ ਹੈ, ਜਿਸ ਦੇ ਚਲਦੇ ਉਨ੍ਹਾਂ ਦੀ ਸਕਰੀਨਿੰਗ ਹੋਣੀ ਬਹੁਤ ਜ਼ਰੂਰੀ ਹੈ ਤਾਕਿ ਜੇ ਕੋਈ ਕੋਰੋਨਾ ਵਾਈਰਸ ਦਾ ਪਾਜ਼ੇਟਿਵ ਕੇਸ ਆਉਂਦਾ ਹੈ ਤਾਂ ਉਸ ਦੀ ਦੇਖਭਾਲ ਕੀਤੀ ਜਾ ਸਕੇ ਤੇ ਇਸ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਬਾਹਰੋਂ ਆਉਣ ਵਾਲੇ ਹਰ ਵਿਆਕਤੀ ਜਾਣਕਾਰੀ ਐਸ.ਡੀ.ਐਮ. ਮੋਰਿੰਡਾ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ, ਸਬੰਧਤ ਐਸ.ਐਚ.ਓ., ਸਰਕਾਰੀ ਹਸਪਤਾਲ ਜਾਂ ਉਸ ਸਬੰਧੀ ਮੈਨੂੰ ਜਾਣਕਾਰੀ ਦਿਤੀ ਜਾਵੇ ਤਾਕਿ ਉਸ ਨੂੰ 15 ਦਿਨਾਂ ਵਾਸਤੇ ਇਕਾਂਤਵਾਸ ਕੀਤਾ ਜਾ ਸਕੇ। ਚੰਨੀ ਨੇ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਨੂੰ ਕਿਹਾ ਕਿ ਉਨ੍ਹਾਂ ਦੇ ਪਿੰਡਾਂ 'ਚ ਕਿਸੇ ਵੀ ਪਰਵਾਰ ਦਾ ਕੋਈ ਵੀ ਮੈਂਬਰ ਕਿਤੇ ਬਾਹਲੇ ਸੂਬੇ  ਜਾ ਵਿਦੇਸ਼ ਵਿਚ ਫਸਿਆ ਹੋਇਆ ਹੈ ਤਾਂ ਉਸ ਦੀ ਜਾਣਕਾਰੀ ਐਸ.ਡੀ.ਐਮ. ਮੋਰਿੰਡਾ ਨੂੰ ਫ਼ੋਨ ਨੰਬਰ 160 2632048 ਤੇ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਫੋਨ ਨੰਬਰ 01881261600 'ਤੇ  ਜਾਣਕਾਰੀ ਦਿਤੀ ਜਾਵੇ ਤਾਕਿ ਬਾਹਰ ਫਸੇ ਵਿਆਕਤੀਆ ਦੀ ਆਪਣੇ ਘਰ ਵਾਪਸੀ ਹੋ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement