ਆਕਸੀਜਨ ਦੀ ਕਾਲਾਬਜ਼ਾਰੀ ਰੋਕਣ ਲਈ ਜਲੰਧਰ ਦੇ ਡੀਸੀ ਦਾ ਐਲਾਨ, ਸੂਚਨਾ ਦੇਣ ਵਾਲੇ ਨੂੰ ਮਿਲੇਗਾ ਇਨਾਮ
Published : Apr 29, 2021, 2:19 pm IST
Updated : Apr 29, 2021, 3:11 pm IST
SHARE ARTICLE
Jalandhar DC Ghanshyam Thori
Jalandhar DC Ghanshyam Thori

ਆਕਸੀਜਨ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਦਾ ਸਟਿੰਗ ਆਪ੍ਰੇਸ਼ਨ ਕਰਨ ਵਾਲਿਆਂ ਨੂੰ ਦਿੱਤਾ ਜਾਵੇਗਾ 25,000 ਰੁਪਏ ਇਨਾਮ

ਜਲੰਧਰ: ਦੇਸ਼ ਦੇ ਕਈ ਹਿੱਸਿਆਂ ਵਿਚ ਆਕਸੀਜਨ ਦੀ ਕਮੀ ਦੇ ਚਲਦਿਆਂ ਆਕਸੀਜਨ ਦੀ ਕਾਲਾਬਜ਼ਾਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਜ਼ਿਲ੍ਹਾ ਜਲੰਧਰ ਦੇ ਡੀਸੀ ਨੇ ਆਕਸੀਜਨ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਦਾ ਸਟਿੰਗ ਆਪ੍ਰੇਸ਼ਨ ਕਰਨ ਵਾਲਿਆਂ ਨੂੰ 25,000 ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ।

oxygen cylinderOxygen cylinder

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਐਲਾਨ ਕੀਤਾ ਕਿ ਜੋ ਵੀ ਵਿਅਕਤੀ ਆਕਸੀਜਨ ਸਿਲੰਡਰ, ਰੇਮਡੇਸਿਵਿਰ, ਟੋਸੀਲਿਜ਼ੁਮਾਬ, ਆਰਟੀ-ਪੀਸੀਆਰ/ਆਰਏਟੀ ਟੈਸਟ ’ਤੇ ਓਵਰਚਾਰਜਿੰਗ ਕਰਦਾ ਹੈ ਤਾਂ ਉਸ ਦਾ  ਸਟਿੰਗ ਆਪ੍ਰੇਸ਼ਨ ਕਰਕੇ ਉਹਨਾਂ ਨੂੰ ਵਟਸਐਪ ਕੀਤਾ ਜਾਵੇ।

Ghanshyam ThoriGhanshyam Thori

ਸੂਚਨਾ ਦੇਣ ਵਾਲੇ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 25,000 ਰੁਪਏ ਇਨਾਮ ਦਿੱਤਾ ਜਾਵੇਗਾ। ਉਹਨਾਂ ਨੇ ਲੋਕਾਂ ਨੂੰ 9888981881, 9501799068 ਵਟਸਐਪ ਨੰਬਰ ਉੱਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement