ਬਠਿੰਡਾ 'ਚ ਮਹਿੰਦਰਾ ਕਾਰ ਏਜੰਸੀ ਨੂੰ ਲੱਗੀ ਭਿਆਨਕ ਅੱਗ
Published : Apr 29, 2021, 9:13 am IST
Updated : Apr 29, 2021, 10:02 am IST
SHARE ARTICLE
Mahindra car agency catches fire in Bathinda
Mahindra car agency catches fire in Bathinda

ਕਰੋੜਾਂ ਦੇ ਹੋਇਆ ਨੁਕਸਾਨ

ਬਠਿੰਡਾ: ਬਠਿੰਡਾ ਦੇ ਮਾਨਸਾ ਹਾਈਵੇ ਤੇ ਸਥਿਤ ਮਹਿੰਦਰਾ ਕਾਰ ਏਜੰਸੀ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਿਕ ਅੱਗ ਸਵੇਰੇ 5 ਵਜੇ ਲੱਗੀ। ਏਜੰਸੀ ਵਿਚ ਖੜੀਆਂ ਨਵੀਆਂ ਕਾਰਾਂ ਸੜ ਕੇ ਸੁਆਹ ਹੋ ਗਈਆਂ।

Mahindra car agency catches fire in BathindaMahindra car agency catches fire in Bathinda

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ।  ਫਾਇਰ ਬ੍ਰਿਗੇਡ ਨੇ 2 ਘੰਟਿਆਂ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਪਰ ਇਸ ਦੌਰਾਨ ਵੱਡਾ ਮਾਲੀ ਨੁਕਸਾਨ ਹੋ ਚੁੱਕਾ ਸੀ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement