ਮੁਹਾਲੀ 'ਚ ਦੇਰ ਰਾਤ ਵਾਪਰਿਆ ਦਰਦਨਾਕ ਹਾਦਸਾ, ਪੁਲ ਤੋਂ ਹੇਠਾਂ ਡਿੱਗੀ ਕਾਰ
Published : Apr 29, 2022, 5:06 pm IST
Updated : Apr 29, 2022, 5:06 pm IST
SHARE ARTICLE
Tragic accident in Mohali
Tragic accident in Mohali

ਇਕ ਨੌਜਵਾਨ ਦੀ ਗਈ ਜਾਨ

 

 ਮੁਹਾਲੀ : ਮੁਹਾਲੀ ਦੇ ਏਅਰਪੋਰਟ ਰੋਡ 'ਤੇ ਦੇਰ ਰਾਤ ਇਕ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਦਕਿ ਦੋ ਹੋਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਕਾਰ ਦੀ ਰਫਤਾਰ ਜ਼ਿਆਦਾ ਸੀ ਤੇ ਕਾਰ ਬੇਕਾਬੂ ਹੋ ਕੇ ਹੋ ਕੇ ਪੁਲ ਤੋਂ ਹੇਠਾਂ ਜਾ ਡਿੱਗੀ।

 

PHOTOPHOTO

ਹਾਦਸੇ ਸਮੇਂ ਗੱਡੀ ਵਿੱਚ ਤਿੰਨ ਨੌਜਵਾਨ ਸਵਾਰ ਸਨ।  ਜਿਹਨਾਂ ਵਿਚੋਂ ਇਕ ਨੌਜਵਾਨ ਦੀ ਮੌਤ ਹੋ ਗਈ। ਜਦਕਿ ਦੋ ਨੌਜਵਾਨ ਗੰਭੀਰ ਰੂਪ ਵਿਚ ਜਖਮੀ ਹੋ ਗਏ।  ਜ਼ਖਮੀ ਨੌਜਵਾਨਾਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਪਹੁੰਚ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement