PSEB Result News : PSEB ਵੱਲੋਂ ਭਲਕੇ ਸ਼ਾਮ 4 ਵਜੇ ਐਲਾਨਿਆ ਜਾਵੇਗਾ 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ
Published : Apr 29, 2024, 9:25 pm IST
Updated : Apr 29, 2024, 9:28 pm IST
SHARE ARTICLE
PSEB Result
PSEB Result

ਦੋਵਾਂ ਜਮਾਤਾਂ ਦਾ ਨਤੀਜਾ ਇੱਕੋ ਸਮੇਂ ਐਲਾਨਿਆ ਜਾਵੇਗਾ

PSEB Result News : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣਗੇ। ਨਤੀਜਾ ਐਲਾਨਣ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ, ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਨਤੀਜਾ ਬੋਰਡ ਦੀ ਵੈੱਬਸਾਈਟ ਤੋਂ ਦੇਖ ਸਕਣabcਗੇ।

ਬੋਰਡ ਨੇ ਨਤੀਜੇ ਜਾਰੀ ਕਰਨ ਦੇ ਹੁਕਮ ਜਾabcabcਰੀ ਕਰ ਦਿੱਤੇ ਹਨ। ਦੋਵਾਂ ਜਮਾਤਾਂ ਦਾ ਨਤੀਜਾ ਇੱਕੋ ਸਮੇਂ ਐਲਾਨਿਆ ਜਾਵੇਗਾ। ਨਤੀਜੇ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਬੋਰਡ ਵੱਲੋਂ ਨਤੀਜੇ ਨਾਲ ਸਬੰਧਤ ਕੋਈ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ।

 abc

ਇਹ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਉਪਲਬਧ ਹੋਵੇਗਾ। ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ PSEB ਨੇ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement