ਨਸ਼ੇ ਦੇ ਦੈਂਤ ਨੇ ਇਕ ਹੋਰ ਘਰ ਚ ਵਿਛਾਏ ਸੱਥਰ, 19 ਸਾਲਾ ਨੌਜਵਾਨ ਦੀ ਗਈ ਜਾਨ
Published : May 29, 2022, 3:05 pm IST
Updated : May 29, 2022, 3:05 pm IST
SHARE ARTICLE
death
death

ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘੱਟ ਹੋਣ ਦੀ ਬਜਾਏ ਦਿਨੋਂ ਦਿਨ ਰਿਹਾ ਵਧ

 

ਮੁਹਾਲੀ : ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ। ਹਰ ਰੋਜ਼ ਹਜ਼ਾਰਾਂ  ਨੌਜਵਾਨ ਇਸ ਦੀ ਭੇਟ ਚੜ ਰਹੇ ਹਨ। ਅਜਿਹਾ ਹੀ ਮਾਮਲਾ ਭਵਾਨੀਗੜ੍ਹ ਦੇ ਗਾਂਧੀਨਗਰ ਤੋਂ ਸਾਹਮਣੇ ਆਇਆ ਹੈ।

 

Drug traffickingDrug 

 

ਜਿਥੇ 17 ਸਾਲਾਂ  ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਰਨ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗਾਂਧੀ ਨਗਰ ਦੇ ਇਕ 17 ਸਾਲਾ ਮੁੰਡੇ ਦੀ ਚਿੱਟੇ ਦੀ ਓਵਰਡੋਜ਼ ਲੈਣ ਤੋਂ ਬਾਅਦ ਹਾਲਤ ਵਿਗੜ ਗਈ।  ਇਸ ਤੋਂ ਬਾਅਦ ਉਸ ਨੂੰ ਸਥਾਨਿਕ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਪਰ ਨੌਜਵਾਨ ਨੇ ਰਸਤੇ ਹੀ ਦਮ ਤੋੜ ਦਿੱਤਾ।

deathdeath

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement