ਅੰਮ੍ਰਿਤਸਰ ਅਦਾਲਤ 'ਚ ਜੱਗੂ ਭਗਵਾਨਪੁਰੀਆ ਦੀ ਪੇਸ਼ੀ, ਪੁਲਿਸ ਨੂੰ ਮਿਲਿਆ 5 ਦਿਨ ਦਾ ਰਿਮਾਂਡ
Published : May 29, 2023, 3:57 pm IST
Updated : May 29, 2023, 5:11 pm IST
SHARE ARTICLE
Jaggu Bhagwanpuria sent to judicial custody
Jaggu Bhagwanpuria sent to judicial custody

ਇਸ ਤੋਂ ਪਹਿਲਾਂ ਜੱਗੂ ਭਗਵਾਨਪੁਰੀਆ ਨੂੰ 22 ਮਈ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

 

ਅੰਮ੍ਰਿਤਸਰ:  ਅਸਲਾ ਐਕਟ ਤਹਿਤ ਦਰਜ ਹੋਏ ਇਕ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਭਾਰੀ ਸੁਰੱਖਿਆ ਵਿਚਕਾਰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਉਸ ਨੂੰ 3 ਜੂਨ ਤਕ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਹੈ। ਇਸ ਤੋਂ ਪਹਿਲਾਂ ਜੱਗੂ ਭਗਵਾਨਪੁਰੀਆ ਨੂੰ 22 ਮਈ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਅਦਾਲਤ 'ਚ ਪੇਸ਼ੀ ਤੋਂ ਬਾਅਦ ਗੈਂਗਸਟਰ ਜੱਗੂ ਨੂੰ 7 ਦਿਨਾਂ ਲਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸਐਸਓਸੀ) ਦੇ ਹਵਾਲੇ ਕਰ ਦਿਤਾ ਗਿਆ ਸੀ। ਪਿਛਲੇ ਦਿਨੀਂ ਜੱਗੂ ਭਗਵਾਨਪੁਰੀਆ ਨੂੰ ਅਸਲਾ ਐਕਟ ਤਹਿਤ ਦਰਜ 11/23 ਦੇ ਕੇਸ ਸਬੰਧੀ ਬਠਿੰਡਾ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਸੀ।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement