ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

By : GAGANDEEP

Published : May 29, 2023, 1:34 pm IST
Updated : May 29, 2023, 2:20 pm IST
SHARE ARTICLE
photo
photo

ਸੂਬੇ ਦੇ ਸਾਰੇ ਸਕੂਲ 1 ਜੂਨ ਤੋਂ ਲੈ ਕੇ 2 ਜੁਲਾਈ ਤੱਕ ਰਹਿਣਗੇ ਬੰਦ

 

ਮੁਹਾਲੀ: ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਪੱਤਰ ਵੀ ਜਾਰੀ ਕੀਤਾ ਹੈ। ਪੱਤਰ ਮੁਤਾਬਿਕ 1 ਜੂਨ ਤੋਂ 2 ਜੁਲਾਈ ਤੱਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ 1 ਜੂਨ ਤੋਂ ਲੈ ਕੇ 2 ਜੁਲਾਈ ਤੱਕ ਬੰਦ ਰਹਿਣਗੇ। 

ਇਹ ਵੀ ਪੜ੍ਹੋ: ਐਂਬੂਲੈਂਸ 108 'ਤੇ 4 ਮਹੀਨਿਆਂ 'ਚ 29,316 ਲੋਕਾਂ ਨੇ ਕੀਤੀਆਂ ਅਣਚਾਹੀਆਂ ਕਾਲਾਂ 

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦਿੱਤੇ ਜਾਣ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਰਦੀਆਂ ਵਿੱਚ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਭਾਵੁਕ ਹੋਏ ਮਾਪੇ ਤੇ ਪ੍ਰਸ਼ੰਸਕ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement