Sangala News: ਸ੍ਰੀ ਹੇਮਕੁੰਟ ਸਾਹਿਬ ਦਰਸ਼ਨ ਕਰਨ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : May 29, 2024, 9:48 am IST
Updated : May 29, 2024, 10:06 am IST
SHARE ARTICLE
A young man died of a heart attack Sangala News in punjabi
A young man died of a heart attack Sangala News in punjabi

Sangala News: ਮ੍ਰਿਤਕ ਆਪਣੇ ਪਿੱਛੇ ਪਤਨੀ, ਇਕ ਬੇਟੀ ਅਤੇ ਇਕ ਬੇਟਾ ਛੱਡ ਗਿਆ ਹੈ

A young man died of a heart attack Sangala News in punjabi :  ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਿੰਡ ਸੰਗਾਲਾ ਦੇ ਨੌਜਵਾਨ ਸੁਰਜੀਤ ਸਿੰਘ ਦਿਓਲ (35) ਪੁੱਤਰ ਨਿਰਮਲ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ; Sidhu Moosewala Death Anniversary: ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਭਾਵੁਕ ਹੋਏ ਮਾਪੇ ਤੇ ਪ੍ਰਸ਼ੰਸਕ

ਮ੍ਰਿਤਕ ਆਪਣੇ ਪਿੱਛੇ ਪਤਨੀ, ਇਕ ਬੇਟੀ ਅਤੇ ਇਕ ਬੇਟਾ ਛੱਡ ਗਿਆ ਹੈ। ਜਾਣਕਾਰੀ ਮੁਤਾਬਕ ਸੁਰਜੀਤ ਸਿੰਘ ਦਿਓਲ ਆਪਣੇ ਛੇ- ਸੱਤ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਵਾਲੇ ਸਭ ਤੋਂ ਪਹਿਲੇ ਜਥੇ ਵਿਚ ਸ਼ਾਮਲ ਹੋਏ ਸਨ। 

ਇਹ ਵੀ ਪੜ੍ਹੋ; Food Recipes: ਘਰ ਵਿਚ ਬਣਾਉ ਠੰਢਾ ਫ਼ਲੂਦਾ

ਜਦੋਂ ਉਹ ਗੁਰੂ ਘਰ ਦੇ ਦਰਸ਼ਨ ਕਰ ਕੇ ਵਾਪਸ ਗੋਬਿੰਦ ਧਾਮ ਵਿਖੇ ਰਾਤ ਨੂੰ ਸੌਂ ਰਿਹਾ ਸੀ ਤਾਂ ਅਚਾਨਕ ਦਿਲ ਦਾ ਦੌਰਾ ਪੈ ਗਿਆ। ਸੁਰਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਪਿੰਡ ਸੰਗਾਲਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A young man died of a heart attack Sangala News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement