ਡਾ. ਅਨਾਦਿਤਾ ਮਿੱਤਰਾ ਨੂੰ ਲੋਕ ਸੰਪਰਕ ਵਿਭਾਗ ਵਿਚੋਂ ਨਿੱਘੀ ਵਿਦਾਇਗੀ
Published : Jun 29, 2020, 8:36 am IST
Updated : Jun 29, 2020, 8:36 am IST
SHARE ARTICLE
File Photo
File Photo

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਪਦ ਤੋਂ ਤਬਦੀਲ ਹੋਏ ਡਾ.ਅਨਾਦਿਤਾ ਮਿੱਤਰਾ ਨੂੰ ਅੱਜ ਇਥੇ  ਇਕ

ਚੰਡੀਗੜ੍ਹ, 28 ਜੂਨ (ਗੁਰਉਪਦੇਸ਼ ਭੁੱਲਰ): ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਪਦ ਤੋਂ ਤਬਦੀਲ ਹੋਏ ਡਾ.ਅਨਾਦਿਤਾ ਮਿੱਤਰਾ ਨੂੰ ਅੱਜ ਇਥੇ  ਇਕ ਪ੍ਰੋਗਰਾਮ ਦੌਰਾਨ ਵਿਭਾਗ ਦੇ ਉਚ ਅਧਿਕਾਰੀਆਂ ਵਲੋਂ ਨਿੱਘੀ ਵਿਦਾਇਗੀ ਦਿਤੀ ਗਈ। ਇਸ ਮੌਕੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਤੇ ਐਡੀਸ਼ਨਲ ਡਾਇਰੈਕਟਰ ਡਾ. ਸੇਨੂੰ ਦੁਗਲ ਤੇ ਉਪਿੰਦਰ ਸਿੰਘ ਲਾਂਬਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਉਨ੍ਹਾਂ ਵਲੋਂ ਮਿੱਤਰਾ ਨੂੰ ਗੁਲਦਸਤਾ ਦਿਤਾ ਗਿਆ।

File PhotoFile Photo

ਮਿੱਤਰਾ ਨੇ ਵਿਭਾਗ ਤੋਂ ਮਿਲੇ ਸਹਿਯੋਗ ਲਈ ਸੱਭ ਦਾ ਧਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮਿੱਤਰਾ ਹੁਣ ਫ਼ੂਡ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਕੰਮ ਦੇਖਣਗੇ ਜਦਕਿ ਪਹਿਲਾਂ ਉਨ੍ਹਾਂ ਕੋਲ ਲੋਕ ਸੰਪਰਕ ਮਹਿਕਮੇ ਦਾ ਵੀ ਚਾਰਜ ਸੀ। ਉਨ੍ਹਾਂ ਲੰਬਾ ਸਮਾਂ ਇਥੇ ਕੰਮ ਕੀਤਾ। ਹੁਣ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਰਵੀ ਭਗਤ ਦੀ ਤੈਨਾਤੀ ਹੋਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement