ਇਸ ਪੰਜਾਬੀ ਲੋਕ ਗਾਇਕ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ
Published : Jun 29, 2020, 5:11 pm IST
Updated : Jun 29, 2020, 5:11 pm IST
SHARE ARTICLE
Photo
Photo

ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਹ ਹੁਣ ਤੱਕ ਇਕ ਕਰੋੜ ਦਾ ਚਿੱਟਾ ਪੀਣ ਤੋਂ ਇਲਾਵਾ ਵਿਦੇਸ਼ਾਂ ਅਤੇ ਗਾਇਕੀ ਦੇ ਚੱਕਰ ਵਿਚ ਲੱਖਾਂ ਰੁਪਏ ਬਰਬਾਦ ਕਰ ਚੁੱਕਾ ਸੀ।

ਪੰਜਾਬ ਵਿਚ ਆਏ ਦਿਨ ਨੌਜਵਾਨ ਨਸ਼ੇ ਦੀ ਭੇਟ ਚੜ ਰਹੇ ਹਨ, ਉੱਥੇ ਹੀ ਸਰਕਾਰਾਂ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ, ਕਿ ਉਨ੍ਹਾਂ ਨੇ ਨਸ਼ੇ ਦੀ ਸਪਲਾਈ ਨੂੰ ਤੋੜ ਦਿੱਤਾ ਹੈ। ਉਧਰ ਇਕ ਤਾਜਾ ਮਾਮਲਾ ਮਹਿਲ ਕਲਾਂ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੇ  ਇਕ ਵਸਨੀਕ ਅਤੇ ਉਭਰਦੇ ਪੰਜਾਬੀ ਲੋਕ ਗਾਇਕ ਗਗਨਦੀਨ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਨਸ਼ੇ ਦੀ ਓਵਰਡੋਜ਼ ਹੋਣ ਕਾਰਨ ਮੌਤ ਹੋ ਗਈ ਹੈ।

photophoto

ਜ਼ਿਕਰਯੋਗ ਹੈ ਕਿ ਇਹ ਨੌਜਵਾਨ ਮਾਪਿਆਂ ਦਾ ਇਕਲੋਤਾ ਪੁੱਤ ਸੀ। ਉਧਰ ਪ੍ਰਾਪਤ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਗਗਨਦੀਪ ਬੀਤੀ ਸ਼ਾਮ ਘਰ ਆਇਆ ਅਤੇ ਕੁਝ ਸਮੇਂ ਬਾਅਦ ਬੇਹੋਸ਼ ਹੋ ਕੇ ਡਿੱਗ ਗਿਆ। ਉੱਧਰ ਜਦੋਂ 6 ਵਜੇ ਦੇ ਕਰੀਬ ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦੇਖਿਆ ਤਾਂ ਉਸ ਸਮੇਂ ਉਸ ਦੀ ਮੌਤ ਹੋ ਚੁੱਕੀ ਸੀ, ਪਰਿਵਾਰਕ ਮੈਂਬਰਾਂ ਨੇ ਹੀ ਨੌਜਵਾਨ ਦੀ ਬਾਂਹ ਤੇ ਲੱਗੀ ਸਰਿੰਜ ਕੱਢੀ।

DrugsDrugs

ਸ ਦੱਈਏ ਕਿ ਨੌਜਵਾਨ ਗਾਉਂਣ ਦਾ ਵਾ ਸ਼ੋਕੀਨ ਸੀ। ਇਸ ਵੱਲੋਂ ਗਾਏ ਗਾਣੇ ਕਈ ਨਾਮਵਰ ਸਿੰਗਰ ਗੁਰਲੇਜ਼ ਅਖਤਰ ਨਾਲ ਗਾਇਆ ਗੀਤ ਜੀਜਾ ਜੀ ਅਤੇ ਚਿੱਟੇ ਵਾਲੀ ਲਾਈਨ ਚੱਕਵੀਂ ਮੰਡੀਰ ਗੀਤ ਯੂ-ਟਿਊਬ ਤੇ ਕਾਫੀ ਪਸੰਦ ਕੀਤੇ ਗਏ ਸਨ। ਉਧਰ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਹ ਹੁਣ ਤੱਕ ਇਕ ਕਰੋੜ ਦਾ ਚਿੱਟਾ ਪੀਣ ਤੋਂ ਇਲਾਵਾ ਵਿਦੇਸ਼ਾਂ ਅਤੇ ਗਾਇਕੀ ਦੇ ਚੱਕਰ ਵਿਚ ਲੱਖਾਂ ਰੁਪਏ ਬਰਬਾਦ ਕਰ ਚੁੱਕਾ ਸੀ।

Drug Drug

ਇਸ ਤੋਂ ਇਲਾਵਾ ਪਿਤਾ ਵੱਲੋਂ ਇਹ  ਵੀ ਇਲਜ਼ਾਮ ਲਗਾਇਆ ਗਿਆ ਕਿ ਮਹਿਲ ਕਲਾਂ ਵਿਚ ਚਿੱਟਾ ਸ਼ਰੇਆਮ ਵਿਕਦਾ ਹੈ ਅਤੇ ਇਸ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਇਸੇ ਤਰ੍ਹਾਂ ਕਈ ਨੋਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਚੁੱਕੀ ਹੈ।  

DrugsDrugs

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement