ਝੋਨੇ ਵਾਲੀ ਸ਼ੀਸ਼ੀ 'ਚ ਦਵਾਈ ਪੀਣ ਨਾਲ ਕਿਸਾਨ ਦੀ ਹੋਈ ਮੌਤ

By : GAGANDEEP

Published : Jun 29, 2023, 2:51 pm IST
Updated : Jun 29, 2023, 2:52 pm IST
SHARE ARTICLE
photo
photo

ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿਤੀ ਹੈ। 

 

ਬਟਾਲਾ: ਬਟਾਲਾ ਦੇ ਪਿੰਡ ਵਿਠਵਾਂ ਵਿਖੇ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਕਿਸਾਨ ਨੇ ਝੋਨੇ ਦੀ ਦਵਾਈ ਵਾਲੀ ਸ਼ੀਸ਼ੀ ’ਚ ਪਾਣੀ ਪੀਣ ਪੀ ਲਿਆ। ਜਿਸ ਨਾਲ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ 'ਚ ਘੁੰਮਣ ਜਾ ਰਹੇ ਲੋਕਾਂ ਨਾਲ ਵਾਪਰਿਆ ਹਾਦਸਾ, ਪਲਟੀ ਕਾਰ  

ਮ੍ਰਿਤਕ ਦੀ ਪਹਿਚਾਣ ਜਗਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਵਿਠਵਾਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਿਸਾਨ ਝੋਨੇ ਦੀ ਫ਼ਸਲ ’ਤੇ ਦਵਾਈ ਪਾ ਰਿਹਾ ਸੀ, ਉਸ ਨੇ ਦਵਾਈ ਵਾਲੀ ਸ਼ੀਸ਼ੀ ਖਾਲੀ ਕਰ ਕੇ ਬੰਬੀ ਤੋਂ ਉਸੇ ਸ਼ੀਸ਼ੀ ਵਿਚ ਪਾਣੀ ਪੀ ਲਿਆ, ਜਿਸ ਨਾਲ ਉਸ ਦੀ ਸਿਹਤ ਖ਼ਰਾਬ ਹੋ ਗਈ ਅਤੇ ਪ੍ਰਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ’ਚ ਲਿਆਂਦਾ, ਜਿਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ 'ਤੇ BSF ਨੇ ਈਦ ਦੇ ਮੌਕੇ 'ਤੇ ਪਾਕਿ ਰੇਂਜਰਾਂ ਨੂੰ ਮਠਿਆਈ ਦੇ ਕੇ ਦਿਤੀ ਵਧਾਈ

ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸ. ਆਈ. ਮੇਜਰ ਸਿੰਘ ਨੇ ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਆਰ.ਪੀ.ਸੀ ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿਤੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement