Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪਾਕਿ-ਸਬੰਧਿਤ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼

By : BALJINDERK

Published : Jun 29, 2025, 4:00 pm IST
Updated : Jun 29, 2025, 4:00 pm IST
SHARE ARTICLE
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪਾਕਿ-ਸਬੰਧਿਤ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪਾਕਿ-ਸਬੰਧਿਤ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼

Amritsar News : ਮੁਲਜ਼ਮਾਂ ਕੋਲੋਂ 6 ਪਿਸਤੌਲ, 8 ਰੌਂਦ, ਇੱਕ ਗੱਡੀ ਤੇ ਮੋਬਾਈਲ ਫੋਨ ਬਰਾਮਦ ਹੋਏ

Amritsar News in Punjabi : ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪਾਕਿ-ਸਬੰਧਿਤ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵਲੋਂ 3 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 6 ਪਿਸਤੌਲ, 8 ਰੌਂਦ, ਇੱਕ ਗੱਡੀ ਤੇ ਮੋਬਾਈਲ ਫੋਨ ਬਰਾਮਦ ਹੋਏ ਹਨ। ਪੁਲਿਸ ਨੇ ਦੱਸਿਆ ਕਿ ਮੁਲਜ਼ਮਪਾਕਿ ਤਸਕਰਾਂ ਨਾਲ ਵੱਟਸਐਪ ਰਾਹੀਂ ਸਿੱਧੇ ਸੰਪਰਕ ’ਚ ਸਨ। ਥਾਣਾ ਰਾਜਾਸਾਂਸੀ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।  

(For more news apart from Amritsar Rural Police busts Pakistan-linked arms smuggling gang News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement