ਬਿਕਰਮ ਮਜੀਠੀਆ ਦੇ ਘਰ ਰਹਿੰਦੇ ਸੀ ਤਸਕਰ ਸੱਤਪ੍ਰੀਤ ਸੱਤਾ ਤੇ ਪਰਮਿੰਦਰ ਪਿੰਦੀ: ਬੋਨੀ ਅਜਨਾਲਾ
Published : Jun 29, 2025, 3:37 pm IST
Updated : Jun 29, 2025, 3:37 pm IST
SHARE ARTICLE
Smugglers Satpreet Satta and Parminder Pindi lived in Bikram Majithia's house: Bonnie Ajnala
Smugglers Satpreet Satta and Parminder Pindi lived in Bikram Majithia's house: Bonnie Ajnala

'ਡਰੱਗ ਮਾਫ਼ੀਆ ਬਾਰੇ ਪ੍ਰਕਾਸ਼ ਸਿੰਘ ਬਾਦਲ ਨੂੰ ਲਿਖੀ ਸੀ ਚਿੱਠੀ'

ਅੰਮ੍ਰਿਤਸਰ: ਬਿਕਰਮ ਮਜੀਠੀਆ ਦੇ ਮਾਮਲੇ  ਵਿੱਚ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਵਿਜੀਲੈਂਸ ਨੂੰ ਆਪਣੇ ਬਿਆਨ ਦਰਜ ਕਰਵਾਏ ਹਨ। ਬਿਆਨ ਦਰਜ ਕਰਵਾਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਹੈ ਕਿ 2013 ਵਿੱਚ ਡਰੱਗ ਮਾਫੀਆ ਤੇ ਅਕਾਲੀ ਦਲ ਦੀ ਲੋਕਲ ਲੀਡਰਸ਼ਿਪ ਨੇ ਦੀ ਗੁੰਡਾਗਰਦੀ ਬਾਰੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚਿੱਠੀ ਲਿਖੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਨਸ਼ਾ ਤਸਕਰ ਸਤਪ੍ਰੀਤ ਸੱਤਾ ਪਰਮਿੰਦਰ ਪਿੰਦੀ ਮਜੀਠੀਆ ਦੇ ਦੋਸਤ ਸਨ ਅਤੇ ਉਨਾਂ ਦੇ ਘਰ ਹੀ ਰਹਿੰਦੇ ਰਹੇ।

ਉਨ੍ਹਾਂ ਨੇ ਕਿਹਾ ਹੈ ਕਿ ਵਿਜੀਲੈਂਸ ਨੂੰ ਡਰੱਗ ਬਾਰੇ ਬਿਆਨ ਦਰਜ ਕਰਵਾਏ ਹਨ ਜੋ ਮੈਂ 2013 ਵਿੱਚ ਪਹਿਲਾਂ ਦਿੱਤੇ ਸਨ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਸੀ ਉਦੋਂ ਵੀ ਅਸੀਂ ਆਵਾਜ਼ ਚੁੱਕੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਡਰੱਗ ਨੂੰ ਖਤਮ ਕਰਨ ਲਈ ਮੈ 2013 ਤੋਂ ਲੜਾਈ ਲ਼ੜ ਰਿਹਾ ਹਾਂ। ਬੋਨੀ ਅਜਨਾਲਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਦੇ ਦਬਾਅ ਕਰਕੇ ਇਹ ਕਾਰਵਾਈ ਨਹੀਂ ਹੋਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement