ਪਿੰਡ ਨੰਦਰਪੁਰ ਕਲੌੜ ’ਚ ਸ਼ੂਟਿੰਗ ਦੌਰਾਨ ਨੌਜਵਾਨ ਨੂੰ ਲਗਿਆ ਕਰੰਟ

By : JUJHAR

Published : Jun 29, 2025, 12:35 pm IST
Updated : Jun 29, 2025, 12:39 pm IST
SHARE ARTICLE
Youth electrocuted during shooting in village Nanderpur Kalour
Youth electrocuted during shooting in village Nanderpur Kalour

ਕਰੰਟ ਲੱਗਣ ਨਾਲ ਸਾਜਨ ਕੁਮਾਰ ਦੀ ਹੋਈ ਮੌਤ

ਬੱਸੀ ਪਠਾਣਾ ਨਾਲ ਲਗਦੇ ਪਿੰਡ ਨੰਦਪੁਰ ਕਲੌੜ ਵਿਖੇ ਸ਼ੂਟਿੰਗ ਕਰਨ ਆਈ ਪ੍ਰੌਡਕਸ਼ਨ ਟੀਮ ਦੇ ਇਕ ਮੈਂਬਰ ਸਾਜਨ ਕੁਮਾਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਨੰਦਪੁਰ ਵਿਖੇ ਸ਼ੂਟਿੰਗ ਕਰਨ ਆਏ ਹੋਏ ਸਨ ਜਿੱਥੇ ਪੈ ਰਹੇ ਮੀਂਹ ਦੌਰਾਨ ਉਸ ਦੇ ਲੜਕੇ ਸਾਜਨ ਕੁਮਾਰ ਨੂੰ ਅਚਾਨਕ ਕਰੰਟ ਲੱਗ ਗਿਆ। ਇਸ ਕੁਦਰਤੀ ਹਾਦਸੇ ’ਚ ਜ਼ਖ਼ਮੀ ਹੋਏ ਸਾਜਨ ਕੁਮਾਰ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਜਿਸ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਥਾਣਾ ਬਸੀ ਪਠਾਣਾਂ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ ।

photophoto

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement