ਮੋਰਿੰਡਾ 'ਚ ਅੰਡਰ ਬ੍ਰਿਜ ਨਾਲ ਟਕਰਾਈ ਬਰਾਤੀਆਂ ਨਾਲ ਭਰੀ ਬੱਸ , 3 ਗੰਭੀਰ ਜ਼ਖਮੀ
Published : Jul 29, 2022, 2:18 pm IST
Updated : Oct 11, 2022, 6:23 pm IST
SHARE ARTICLE
photo
photo

ਜਖਮੀਆਂ ਦਾ ਹਸਪਤਾਲ ਚ ਚੱਲ ਰਿਹਾ ਇਲਾਜ

 

ਚੰਡੀਗੜ੍ਹ: ਮੋਰਿੰਡਾ ਵਿੱਚ ਕੱਲ੍ਹ ਰਾਤ ਬਰਾਤੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਦੌਰਾਨ ਕਈ ਬਰਾਤੀਆਂ ਦੇ ਜਖ਼ਮੀ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਮੋਰਿੰਡ ਵਾਪਸ ਪਰਤ ਰਹੀ ਬਰਾਤੀਆਂ ਦੀ ਬੱਸ ਦੇ ਉੱਪਰ ਕੁੱਝ ਬਰਾਤੀ ਬੈਠੇ ਸਨ।

 

 

 

ਇਸ ਦੌਰਾਨ ਮੋਰਿੰਡਾ-ਚੂੰਨੀ ਰੋਡ ਤੇ ਸਥਿਤ ਰੇਲਵੇ ਅੰਡਰ ਬ੍ਰਿਜ ਦੇ ਹੇਠਾਂ ਤੋਂ ਲੰਘਣ ਵੇਲੇ ਉੱਪਰ ਬੈਠੇ ਬਰਾਤੀ ਬੈਰੀਕੇਡ ਵਿੱਚ ਫਸ ਕੇ ਹੇਠਾਂ ਡਿੱਗ  ਗਏ ਅਤੇ ਜ਼ਖ਼ਮੀ ਹੋ ਗਏ । ਜਿਸ ਤੋਂ ਬਾਅਦ ਜਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਤਿੰਨ ਬਰਾਤੀ ਗੰਭੀਰ ਜਖਮੀ ਹੋਏ ਹਨ ਜਿਨ੍ਹਾਂ ਨੂੰ ਪੀ.ਜੀ.ਆਈ.ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement