ਮੁਹਾਲੀ 'ਚ ਰਿਸ਼ਤੇ ਹੋਏ ਤਾਰ-ਤਾਰ, ਪਿਓ ਨੇ ਧੀ ਨਾਲ ਕੀਤਾ ਬਲਾਤਕਾਰ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

By : GAGANDEEP

Published : Jul 29, 2023, 1:11 pm IST
Updated : Jul 29, 2023, 1:11 pm IST
SHARE ARTICLE
photo
photo

ਮੁਲਜ਼ਮ ਨੇ ਕਰਵਾਏ ਸਨ ਦੋ ਵਿਆਹ

 

ਮੁਹਾਲੀ: ਮੁਹਾਲੀ ਸ਼ਹਿਰ ਵਿਚ ਇਕ ਕਲਯੁਗੀ ਪਿਤਾ ਨੇ ਆਪਣੀ ਨਾਬਾਲਗ ਧੀ ਨਾਲ ਬਲਾਤਕਾਰ ਕੀਤਾ। ਬਲੌਂਗੀ ਪੁਲਿਸ ਨੇ ਪੀੜਤਾ ਦੀ ਨਾਨੀ ਦੀ ਸ਼ਿਕਾਇਤ 'ਤੇ ਮੁਲਜ਼ਮਾਂ ਖ਼ਿਲਾਫ਼ ਬਲਾਤਕਾਰ ਅਤੇ ਬਾਲ ਸੁਰੱਖਿਆ ਕਾਨੂੰਨ ਤਹਿਤ ਕਾਰਵਾਈ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਅੰਡੇਮਾਨ-ਨਿਕੋਬਾਰ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, 5.8 ਮਾਪੀ ਗਈ ਤੀਬਰਤਾ 

ਸ਼ਿਕਾਇਤ ਮੁਤਾਬਕ ਪੀੜਤਾ ਦੀ ਉਮਰ ਕਰੀਬ 15 ਸਾਲ ਹੈ। ਪੀੜਤਾ ਦੀ ਮਾਂ ਅਤੇ ਪਿਤਾ ਦਾ 10 ਸਾਲ ਪਹਿਲਾਂ ਝਗੜਾ ਹੋਇਆ ਸੀ। ਫਿਰ ਉਸਦੀ ਮਾਂ ਉਸਦੇ ਪਿਤਾ ਦਾ ਸਾਥ ਛੱਡ ਗਈ। ਮੁਲਜ਼ਮ ਪਤੀ ਨੇ ਦੁਰਗਾਵਤੀ ਨਾਂ ਦੀ ਔਰਤ ਨਾਲ ਵਿਆਹ ਕਰਵਾਇਆ ਸੀ ਪਰ ਮੁਲਜ਼ਮ ਉਸ ਨਾਲ ਲਗਾਤਾਰ ਝਗੜਾ ਕਰਦਾ ਰਹਿੰਦਾ ਸੀ। ਇਸ ਕਾਰਨ ਉਸ ਨੇ ਵੀ ਉਸ ਨੂੰ ਛੱਡ ਦਿਤਾ।

ਇਹ ਵੀ ਪੜ੍ਹੋ: ਮਹਾਰਾਸ਼ਟਰ ਦੇ ਦੋ ਬੱਸਾਂ ਦੀ ਆਪਸ ਵਿਚ ਹੋਈ ਭਿਆਨਕ ਟੱਕਰ, 6 ਮੌਤਾਂ

ਮੁਲਜ਼ਮ ਪਹਿਲਾਂ ਵੀ ਉਸ ਦੀ ਧੀ ਨਾਲ ਬਲਾਤਕਾਰ ਕਰਦਾ ਸੀ। ਇਸ ਦੀ ਸ਼ਿਕਾਇਤ ਉਸ ਦੀ ਮਤਰੇਈ ਮਾਂ ਨੇ ਬਲੌਂਗੀ ਥਾਣੇ ਵਿਚ ਦਿਤੀ ਸੀ। ਇਸ 'ਤੇ ਸਾਲ 2017 'ਚ ਉਸ ਦੀ ਬੇਟੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਪਰ ਫਿਰ ਉਹ ਇਸ ਮਾਮਲੇ 'ਚ ਬਰੀ ਹੋ ਗਿਆ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement